Saturday, July 27, 2024  

ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਸ਼ੁੱਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਤੇ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ

February 23, 2024

ਦਸਨਸ
ਚੰਡੀਗੜ੍ਹ, 23 ਫਰਵਰੀ : ਕਿਸਾਨ ਸੰਘਰਸ਼ ਦੌਰਾਨ ਖਨੌਰੀ ਬਾਰਡਰ ਉਤੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁੱਭਕਰਨ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਂਦਿਆਂ ਤੇ ਇਕਜੁੱਟਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਪੀੜਤ ਪਰਿਵਾਰ ਨੂੰ ਮਾਲੀ ਮਦਦ ਵਜੋਂ ਇਕ ਕਰੋੜ ਰੁਪਏ ਦੇਣ ਦੇ ਨਾਲ-ਨਾਲ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਹਰਿਆਣਾ ਦੀ ਸਰਹੱਦ ਉਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਮਾਰੇ ਗਏ ਇਸ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੁਹਰਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਦਿੱਕਤਾਂ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਪਰਿਵਾਰ ਦੀ ਆਰਥਿਕ ਤੇ ਸਮਾਜਿਕ ਦੋਵਾਂ ਫਰੰਟਾਂ ਉਤੇ ਪੂਰੀ ਮਦਦ ਕਰਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਬੰਦਿਆਂ ਖ਼ਿਲਾਫ਼ ਜਾਂਚ ਮਗਰੋਂ ਐਫ.ਆਈ.ਆਰ. ਦਰਜ ਹੋਵੇਗੀ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ