Saturday, April 13, 2024  

ਖੇਤਰੀ

ਪੰਧੇਰ ਤੇ ਡੱਲੇਵਾਲ ਵੱਲੋਂ ਪਰਚਾ ਦਰਜ ਕਰਨ ਦੀ ਮੰਗ, ਦਿੱਲੀ ਕੂਚ 29 ਤੱਕ ਟਾਲਿਆ

February 23, 2024

ਡਾ. ਗੁਰਵਿੰਦਰ ਅਮਨ
ਸ਼ੰਭੂ/ਰਾਜਪੁਰਾ, 23 ਫਰਵਰੀ : ਪੰਜਾਬ ਸਰਕਾਰ ਵੱਲੋਂ ਮਿ੍ਰਤਕ ਕਿਸਾਨ ਸ਼ੁਭਕਰਨ ਦੇ ਵਾਰਸਾਂ ਲਈ ਇਕ ਕਰੋੜ ਰੁਪਇਆ ਮੁਆਵਜ਼ਾ, ਛੋਟੀ ਭੈਣ ਨੂੰ ਪੱਕੀ ਸਰਕਾਰੀ ਨੌਕਰੀ ਅਤੇ 15 ਲੱਖ ਰੁਪਏ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਕੀਤੀ ਪੇਸ਼ਕਸ਼ ਕਿਸਾਨ ਆਗੂ ਸਰਬਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਠੁਕਰਾ ਦਿੱਤੀ ਹੈ। ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੋਵੇਂ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ੁਭਕਰਨ ਦੀ ਮੌਤ ਲਈ ਜਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਨਹੀਂ ਦਰਜ ਕੀਤਾ ਜਾਂਦਾ, ਉਦੋਂ ਤੱਕ ਅਜਿਹੀ ਕੋਈ ਵੀ ਪੇਸ਼ਕਸ਼ ਪ੍ਰਵਾਨ ਨਹੀਂ ਕੀਤੀ ਜਾਵੇਗੀ।
ਇਸ ਉਪਰੰਤ ਸ਼ੁੱਕਰਵਾਰ ਸ਼ਾਮ ਨੂੰ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸਰਬਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਦਿੱਲੀ ਵੱਲ ਕੂਝ ਨੂੂੰ ਹਾਲੇ 29 ਫਰਵਰੀ ਤੱਕ ਟਾਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 29 ਫਰਵਰੀ ਨੂੰ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ