Saturday, April 13, 2024  

ਕੌਮੀ

ਕੇਂਦਰ ’ਚ ਹਫ਼ਤਾ ਵਸੂਲੀ ਸਰਕਾਰ, ਕੰਪਨੀਆਂ ਨੂੰ ਜਾਂਚ

February 23, 2024

ਏਜੰਸੀਆਂ ਰਾਹੀਂ ਧਮਕੀਆਂ ਦੇ ਕੇ ਕਰੋੜਾਂ ਦਾ ਫੰਡ ਲਿਆ : ਕਾਂਗਰਸ

ਏਜੰਸੀਆਂ
ਨਵੀਂ ਦਿੱਲੀ/23 ਫਰਵਰੀ : ਕਾਂਗਰਸ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਕਿ ਜਾਂਚ ਏਜੰਸੀਆਂ ਰਾਹੀਂ 30 ਕੰਪਨੀਆਂ ਨੂੰ ਧਮਕੀਆਂ ਦੇ ਕੇ ਅਤੇ ਬਲੈਕਮੇਲ ਕਰਕੇ ਭਾਜਪਾ ਨੂੰ 335 ਕਰੋੜ ਰੁਪਏ ਦਾ ਚੰਦਾ ਦਿਵਾਇਆ ਗਿਆ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੇਂਦਰ ’ਤੇ ਹਫ਼ਤਾ ਵਸੂਲੀ ਸਰਕਾਰ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕੀਤੇ ਜਾਣ ਦੀ ਲੋੜ ਹੈ। ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਪੁੱਛਿਆ ਹੈ ਕੀ ਸਰਕਾਰ ਇਸ ਮਾਮਲੇ ’ਤੇ ‘ਵਾਈਟ ਪੇਪਰ’ ਲਿਆਉਣ, ਹਰ ਗੱਲ ਦਾ ਸਪੱਸ਼ਟੀਕਰਨ ਦੇਣ ਅਤੇ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਉਣ ਲਈ ਤਿਆਰ ਹੈ? ਜੈਰਾਮ ਰਮੇਸ਼ ਨੇ ਪੱਤਰਕਾਰਾਂ ਨੂੰ ਕਿਹਾ, ‘ਹਫ਼ਤਾ ਵਸੂਲੀ ਅਤੇ ਬਲੈਕਮੇਲ ਦੀ ਰਾਜਨੀਤੀ ਚੱਲ ਰਹੀ ਹੈ। ਈਡੀ, ਸੀਬੀਆਈ ਵਰਗੀਆਂ ਸੰਸਥਾਵਾਂ ਦੀ ਦੁਰਵਰਤੋਂ ਹੋ ਰਹੀ ਹੈ। ਪ੍ਰਾਈਵੇਟ ਕੰਪਨੀਆਂ ਤੋਂ ਚੰਦਾ ਲੈਣ ਲਈ ਏਜੰਸੀਆਂ ਦੀ ਦੁਰਵਰਤੋਂ ਕੀਤੀ ਗਈ ਹੈ। ਸਾਲ 2018-19 ਤੋਂ 2022-2023 ਤੱਕ 30 ਕੰਪਨੀਆਂ ਤੋਂ 335 ਕਰੋੜ ਰੁਪਏ ਵਸੂਲੇ ਗਏ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਅਦਾਲਤ ਵੱਲੋਂ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਈਡੀ, ਸੀਬੀਆਈ ਨੂੰ ਨੋਟਿਸ

ਅਦਾਲਤ ਵੱਲੋਂ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਈਡੀ, ਸੀਬੀਆਈ ਨੂੰ ਨੋਟਿਸ

ਅਦਾਲਤ ਨੇ ਕਵਿਤਾ ਨੂੰ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ

ਅਦਾਲਤ ਨੇ ਕਵਿਤਾ ਨੂੰ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ

ਭਾਜਪਾ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਤਿਆਰੀ ’ਚ : ‘ਆਪ’

ਭਾਜਪਾ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਤਿਆਰੀ ’ਚ : ‘ਆਪ’

ਕੇਂਦਰ ਸਰਕਾਰ ਈਡੀ, ਸੀਬੀਆਈ ਤੇ ਆਈਟੀ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ : ਰਾਹੁਲ

ਕੇਂਦਰ ਸਰਕਾਰ ਈਡੀ, ਸੀਬੀਆਈ ਤੇ ਆਈਟੀ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ : ਰਾਹੁਲ

ਲੋਕ ਸਭਾ ਚੋਣਾਂ : ਤੀਜੇ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਲੋਕ ਸਭਾ ਚੋਣਾਂ : ਤੀਜੇ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੇ ਇਜ਼ਰਾਈਲ ਦੀ ਯਾਤਰਾ ਕਰਨ ਤੋਂ ਰੋਕਿਆ

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੇ ਇਜ਼ਰਾਈਲ ਦੀ ਯਾਤਰਾ ਕਰਨ ਤੋਂ ਰੋਕਿਆ

ਬਰਾਬਰਤਾ ਅਤੇ ਸਾਂਝੀਵਾਲਤਾ ਦੇ ਖਾਲਸਾਈ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ: ਪ੍ਰੋਫੈਸਰ ਬਰਾੜ

ਬਰਾਬਰਤਾ ਅਤੇ ਸਾਂਝੀਵਾਲਤਾ ਦੇ ਖਾਲਸਾਈ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ: ਪ੍ਰੋਫੈਸਰ ਬਰਾੜ

ਸੈਂਸੈਕਸ 600 ਅੰਕ ਡਿੱਗਿਆ

ਸੈਂਸੈਕਸ 600 ਅੰਕ ਡਿੱਗਿਆ

ਵਧ ਰਹੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਸੋਨੇ ਦੀ ਕੀਮਤ ਜੀਵਨ ਭਰ ਦੇ ਉੱਚੇ ਪੱਧਰ 'ਤੇ ਪਹੁੰਚ ਗਈ

ਵਧ ਰਹੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਸੋਨੇ ਦੀ ਕੀਮਤ ਜੀਵਨ ਭਰ ਦੇ ਉੱਚੇ ਪੱਧਰ 'ਤੇ ਪਹੁੰਚ ਗਈ

ਸਨ ਫਾਰਮਾ ਸੈਂਸੈਕਸ ਘਾਟੇ ਵਿੱਚ ਸਭ ਤੋਂ ਅੱਗੇ

ਸਨ ਫਾਰਮਾ ਸੈਂਸੈਕਸ ਘਾਟੇ ਵਿੱਚ ਸਭ ਤੋਂ ਅੱਗੇ