Saturday, July 27, 2024  

ਚੰਡੀਗੜ੍ਹ

ਇੰਡੀਆ ਗਠਜੋੜ ਨੂੰ ਛੱਡਣ ਲਈ ਸਾਡੇ ’ਤੇ ਦਬਾਅ ਬਣਾ ਰਹੀ ਭਾਜਪਾ : ‘ਆਪ’

February 23, 2024

ਕਿਹਾ, ਕੇਜਰੀਵਾਲ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕਦੈ

ਦਸਨਸ
ਚੰਡੀਗੜ੍ਹ/23 ਫਰਵਰੀ : ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਜਪਾ ਉਨ੍ਹਾਂ ’ਤੇ ਇੰਡੀਆ ਗਠਜੋੜ ਛੱਡਣ ਲਈ ਦਬਾਅ ਪਾ ਰਹੀ ਹੈ। ‘ਆਪ’ ਨੂੰ ਡਰਾਉਣ ਲਈ, ਭਾਜਪਾ ਛੇਤੀ ਹੀ ਸਾਡੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਝੂਠੇ ਕੇਸ ’ਚ ਗਿ੍ਰਫ਼ਤਾਰ ਕਰੇਗੀ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਭਾਜਪਾ ਇਨ੍ਹਾਂ ਚੋਣਾਂ ਵਿਚ ਇੰਡੀਆ ਗਠਜੋੜ ਹੱਥੋਂ ਆਪਣੀ ਹਾਰ ਦੇਖ ਸਕਦੀ ਹੈ । ਉਨ੍ਹਾਂ ਕਿਹਾ ਕਿ ਲੋਕ ਭਾਜਪਾ ਖਿਲਾਫ ਗੁੱਸੇ ਨਾਲ ਭਰੇ ਹੋਏ ਹਨ ਅਤੇ ਉਨ੍ਹਾਂ ਨੂੰ ਹਰਾਉਣ ਲਈ ਇਕਜੁੱਟ ਹੋ ਰਹੇ ਹਨ । ਇਸੇ ਕਰਕੇ ਭਾਜਪਾ ਇੰਡੀਆ ਗਠਜੋੜ ਤੋਂ ਡਰਦੀ ਹੈ। ਚੀਮਾ ਨੇ ਅੱਗੇ ਕਿਹਾ ਕਿ ‘ਆਪ’ ਆਗੂਆਂ ਨੂੰ ਭਾਜਪਾ ਵੱਲੋਂ ਧਮਕੀ ਭਰੇ ਫ਼ੋਨ ਆ ਰਹੇ ਹਨ ਕਿ ਜੇਕਰ ਅਸੀਂ ਇਂਡੀਆ ਗਠਜੋੜ ਨਾ ਛੱਡਿਆ ਤਾਂ ਉਹ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਗਿ੍ਰਫ਼ਤਾਰ ਕਰ ਲੈਣਗੇ । ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਚੰਡੀਗੜ੍ਹ ਮੇਅਰ ਦੀ ਚੋਣ ’ਚ ਇੰਡੀਆ ਗਠਜੋੜ ਹੱਥੋਂ ਭਾਜਪਾ ਨੂੰ ਮੂੰਹ ਦੀ ਖਾਣੀ ਪਈ ਸੀ । ਹੁਣ ਭਾਜਪਾ ਨੂੰ ਪਤਾ ਹੈ ਕਿ ਜਿੱਥੇ ‘ਆਪ’ ਗਠਜੋੜ ਦੇ ਨਾਲ ਹੈ, ਉੱਥੇ ਉਹ ਜਿੱਤ ਨਹੀਂ ਸਕਦੀ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ