Saturday, April 13, 2024  

ਕੌਮੀ

ਲੋਕ ਸਭਾ ਦੇ ਸਾਬਕਾ ਸਪੀਕਰ ਮਨੋਹਰ ਜੋਸ਼ੀ ਦਾ ਦੇਹਾਂਤ

February 23, 2024

ਏਜੰਸੀਆਂ
ਮੁੰਬਈ/23 ਫਰਵਰੀ : ਲੋਕ ਸਭਾ ਦੇ ਸਾਬਕਾ ਸਪੀਕਰ ਮਨੋਹਰ ਜੋਸ਼ੀ ਦਾ ਸ਼ੁੱਕਰਵਾਰ ਨੂੰ ਮੁੰਬਈ ਦੇ ਪੀਡੀ ਹਿੰਦੂਜਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਹਸਪਤਾਲ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਜੋਸ਼ੀ (86) ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ 21 ਫਰਵਰੀ ਨੂੰ ਹਸਪਤਾਲ ਦੇ ਆਈਸੀਯੂ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਅੱਜ ਤੜਕੇ ਉਨ੍ਹਾਂ ਆਖਰੀ ਸਾਹ ਲਿਆ। ਜੋਸ਼ੀ ਸੰਸਦ ਮੈਂਬਰ ਵੀ ਚੁਣੇ ਗਏ ਅਤੇ 2002 ਤੋਂ 2004 ਤੱਕ ਲੋਕ ਸਭਾ ਦੇ ਸਪੀਕਰ ਰਹੇ। ਉਸ ਸਮੇਂ ਕੇਂਦਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਅਦਾਲਤ ਵੱਲੋਂ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਈਡੀ, ਸੀਬੀਆਈ ਨੂੰ ਨੋਟਿਸ

ਅਦਾਲਤ ਵੱਲੋਂ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਈਡੀ, ਸੀਬੀਆਈ ਨੂੰ ਨੋਟਿਸ

ਅਦਾਲਤ ਨੇ ਕਵਿਤਾ ਨੂੰ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ

ਅਦਾਲਤ ਨੇ ਕਵਿਤਾ ਨੂੰ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ

ਭਾਜਪਾ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਤਿਆਰੀ ’ਚ : ‘ਆਪ’

ਭਾਜਪਾ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਤਿਆਰੀ ’ਚ : ‘ਆਪ’

ਕੇਂਦਰ ਸਰਕਾਰ ਈਡੀ, ਸੀਬੀਆਈ ਤੇ ਆਈਟੀ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ : ਰਾਹੁਲ

ਕੇਂਦਰ ਸਰਕਾਰ ਈਡੀ, ਸੀਬੀਆਈ ਤੇ ਆਈਟੀ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ : ਰਾਹੁਲ

ਲੋਕ ਸਭਾ ਚੋਣਾਂ : ਤੀਜੇ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਲੋਕ ਸਭਾ ਚੋਣਾਂ : ਤੀਜੇ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੇ ਇਜ਼ਰਾਈਲ ਦੀ ਯਾਤਰਾ ਕਰਨ ਤੋਂ ਰੋਕਿਆ

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੇ ਇਜ਼ਰਾਈਲ ਦੀ ਯਾਤਰਾ ਕਰਨ ਤੋਂ ਰੋਕਿਆ

ਬਰਾਬਰਤਾ ਅਤੇ ਸਾਂਝੀਵਾਲਤਾ ਦੇ ਖਾਲਸਾਈ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ: ਪ੍ਰੋਫੈਸਰ ਬਰਾੜ

ਬਰਾਬਰਤਾ ਅਤੇ ਸਾਂਝੀਵਾਲਤਾ ਦੇ ਖਾਲਸਾਈ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ: ਪ੍ਰੋਫੈਸਰ ਬਰਾੜ

ਸੈਂਸੈਕਸ 600 ਅੰਕ ਡਿੱਗਿਆ

ਸੈਂਸੈਕਸ 600 ਅੰਕ ਡਿੱਗਿਆ

ਵਧ ਰਹੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਸੋਨੇ ਦੀ ਕੀਮਤ ਜੀਵਨ ਭਰ ਦੇ ਉੱਚੇ ਪੱਧਰ 'ਤੇ ਪਹੁੰਚ ਗਈ

ਵਧ ਰਹੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਸੋਨੇ ਦੀ ਕੀਮਤ ਜੀਵਨ ਭਰ ਦੇ ਉੱਚੇ ਪੱਧਰ 'ਤੇ ਪਹੁੰਚ ਗਈ

ਸਨ ਫਾਰਮਾ ਸੈਂਸੈਕਸ ਘਾਟੇ ਵਿੱਚ ਸਭ ਤੋਂ ਅੱਗੇ

ਸਨ ਫਾਰਮਾ ਸੈਂਸੈਕਸ ਘਾਟੇ ਵਿੱਚ ਸਭ ਤੋਂ ਅੱਗੇ