Saturday, April 13, 2024  

ਕੌਮੀ

ਤੇਲੰਗਾਨਾ : ਸੜਕ ਹਾਦਸੇ ’ਚ ਵਿਧਾਇਕਾ ਦੀ ਮੌਤ

February 23, 2024

ਏਜੰਸੀਆਂ
ਹੈਦਰਾਬਾਦ/23 ਫਰਵਰੀ : ਤੇਲੰਗਾਨਾ ’ਚ ਭਾਰਤ ਰਾਸ਼ਟਰ ਕਮੇਟੀ (ਬੀਆਰਐਸ) ਦੀ ਵਿਧਾਇਕਾ ਲਸਯਾ ਨੰਦਿਤਾ ਦੀ ਸ਼ੁੱਕਰਵਾਰ ਨੂੰ ਸੰਗਾਰੈੱਡੀ ਜ਼ਿਲ੍ਹੇ ਦੇ ਪਤਨਚੇਰੂ ’ਚ ਇਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਸਿਕੰਦਰਾਬਾਦ ਕੈਂਟ ਤੋਂ ਵਿਧਾਇਕਾ 33 ਸਾਲ ਦੀ ਸੀ। ਪੁਲਿਸ ਅਨੁਸਾਰ ਬੇਕਾਬੂ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਨਾਲ ਇਹ ਹਾਦਸਾ ਹੋਇਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ। ਬੀ.ਆਰ.ਐੱਸ ਮੁਖੀ ਕੇ. ਚੰਦਰਸ਼ੇਖਰ ਰਾਓ ਨੇ ਵਿਧਾਇਕਾ ਨੰਦਿਤਾ ਦੇ ਦਿਹਾਂਤ ’ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਬੀਆਰਐਸ ਦੇ ਕਾਰਜਕਾਰੀ ਪ੍ਰਧਾਨ ਕੇ.ਟੀ. ਰਾਮਾ ਰਾਵ ਨੇ ਵੀ ਵਿਧਾਇਕਾ ਦੇ ਦਿਹਾਂਤ ’ਤੇ ਦੁੱਖ ਜ਼ਾਹਰ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਅਦਾਲਤ ਵੱਲੋਂ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਈਡੀ, ਸੀਬੀਆਈ ਨੂੰ ਨੋਟਿਸ

ਅਦਾਲਤ ਵੱਲੋਂ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਈਡੀ, ਸੀਬੀਆਈ ਨੂੰ ਨੋਟਿਸ

ਅਦਾਲਤ ਨੇ ਕਵਿਤਾ ਨੂੰ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ

ਅਦਾਲਤ ਨੇ ਕਵਿਤਾ ਨੂੰ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ

ਭਾਜਪਾ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਤਿਆਰੀ ’ਚ : ‘ਆਪ’

ਭਾਜਪਾ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਤਿਆਰੀ ’ਚ : ‘ਆਪ’

ਕੇਂਦਰ ਸਰਕਾਰ ਈਡੀ, ਸੀਬੀਆਈ ਤੇ ਆਈਟੀ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ : ਰਾਹੁਲ

ਕੇਂਦਰ ਸਰਕਾਰ ਈਡੀ, ਸੀਬੀਆਈ ਤੇ ਆਈਟੀ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ : ਰਾਹੁਲ

ਲੋਕ ਸਭਾ ਚੋਣਾਂ : ਤੀਜੇ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਲੋਕ ਸਭਾ ਚੋਣਾਂ : ਤੀਜੇ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੇ ਇਜ਼ਰਾਈਲ ਦੀ ਯਾਤਰਾ ਕਰਨ ਤੋਂ ਰੋਕਿਆ

ਭਾਰਤ ਨੇ ਆਪਣੇ ਨਾਗਰਿਕਾਂ ਨੂੰ ਈਰਾਨ ਤੇ ਇਜ਼ਰਾਈਲ ਦੀ ਯਾਤਰਾ ਕਰਨ ਤੋਂ ਰੋਕਿਆ

ਬਰਾਬਰਤਾ ਅਤੇ ਸਾਂਝੀਵਾਲਤਾ ਦੇ ਖਾਲਸਾਈ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ: ਪ੍ਰੋਫੈਸਰ ਬਰਾੜ

ਬਰਾਬਰਤਾ ਅਤੇ ਸਾਂਝੀਵਾਲਤਾ ਦੇ ਖਾਲਸਾਈ ਸੰਦੇਸ਼ ਨੂੰ ਅਮਲ ਵਿੱਚ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ: ਪ੍ਰੋਫੈਸਰ ਬਰਾੜ

ਸੈਂਸੈਕਸ 600 ਅੰਕ ਡਿੱਗਿਆ

ਸੈਂਸੈਕਸ 600 ਅੰਕ ਡਿੱਗਿਆ

ਵਧ ਰਹੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਸੋਨੇ ਦੀ ਕੀਮਤ ਜੀਵਨ ਭਰ ਦੇ ਉੱਚੇ ਪੱਧਰ 'ਤੇ ਪਹੁੰਚ ਗਈ

ਵਧ ਰਹੇ ਭੂ-ਰਾਜਨੀਤਿਕ ਤਣਾਅ ਦੇ ਵਿਚਕਾਰ ਸੋਨੇ ਦੀ ਕੀਮਤ ਜੀਵਨ ਭਰ ਦੇ ਉੱਚੇ ਪੱਧਰ 'ਤੇ ਪਹੁੰਚ ਗਈ

ਸਨ ਫਾਰਮਾ ਸੈਂਸੈਕਸ ਘਾਟੇ ਵਿੱਚ ਸਭ ਤੋਂ ਅੱਗੇ

ਸਨ ਫਾਰਮਾ ਸੈਂਸੈਕਸ ਘਾਟੇ ਵਿੱਚ ਸਭ ਤੋਂ ਅੱਗੇ