Saturday, April 13, 2024  

ਖੇਤਰੀ

ਗੁਰਮੀਤ ਸਿੰਘ ਢਿੱਲੋਂ ਬਣੇ ਜੇ.ਈ. ਕੋਂਸਲ ਸਮਾਣਾ ਦੇ ਪ੍ਰਧਾਨ, ਐਕਸ਼ਈਐਨ ਵੱਲੋਂ ਕੌਂਸਲ ਦੀ ਡਾਇਰੀ ਰਿਲੀਜ਼

February 26, 2024

ਸਮਾਣਾ, 26 ਫਰਵਰੀ (ਸੁਭਾਸ਼ ਚੰਦਰ) : ਕੌਂਸਲ ਆਫ ਜੂਨੀਅਰ ਇੰਜੀ: ਪਾਵਰਕਾਮ ਸਮਾਣਾ ਦੇ ਆਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸਰਪ੍ਰਸਤ ਸੁਰਿੰਦਰ ਸਿੰਘ ਅਤੇ ਸਰਕਲ ਪ੍ਰਧਾਨ ਸੰਦੀਪ ਸਿੰਘ ਪ੍ਰਧਾਨਗੀ ’ਚ ਹੋਈ। ਇਸ ਮੀਟਿੰਗ ਦੌਰਾਨ ਜੇ.ਈ. ਕੌਂਸਲ ਦੇ ਵੱਖ-ਵੱਖ ਮੁਦਿਆਂ ਤੇ ਵਿਚਾਰ ਵੰਟਾਦਰਾਂ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜੇ.ਈ. ਕੌਂਸਲ ਵੱਲੋਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਪੇ ਸਕੇਲ ਦੇ ਵਾਧੇ ਨੂੰ ਲੈ ਕੇ ਜੋ ਸੰਘਰਸ ਕੀਤਾ ਜਾ ਰਿਹਾ ਸੀ । ਜੋ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੋਰ ਮੰਗਾ ਨੂੰ ਵੇਖਦੇ ਹੋਏ ਅੱਗੇ ਤੋਂ ਵੀ ਸੰਘਰਸ ਦੇ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਜੇ.ਈ. ਕੌਂਸਲ ਵੱਲੋਂ ਕੌਂਸਲ ਦੀ ਡਾਇਰੀ ਐਕਸ਼ਈਐਨ ਕੰਵਰਦੀਪ ਸਿੰਘ ਵੱਲੋਂ ਰਿਲੀਜ਼ ਕਰਵਾਈ ਤੇ ਸਰਬਸੰਮਤੀ ਨਾਲ ਚੋਣ ਕਰਦਿਆਂ ਜੇ.ਈ. ਗੁਰਮੀਤ ਸਿੰਘ ਢਿੱਲੋਂ ਨੂੰ ਪ੍ਰਧਾਨ, ਰਣਜੀਤ ਸਿੰਘ ਨੂੰ ਡਵਿਜ਼ਨ ਸਕੱਤਰ ਬਣਾਇਆ ਗਿਆ। ਚੁਣੇ ਗਏ ਆਹੁਦੇਦਾਰਾਂ ਨੇ ਮੈਂਬਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੂੰ ਸੋਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਂਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਬੰਗਾਲ ਵਿੱਚ ਪੀਡੀਐਸ, ਨੌਕਰੀ ਲਈ ਨਕਦੀ ਰੈਕੇਟ ਵਿੱਚ ਹੁਣ ਤੱਕ ਈਡੀ ਦੁਆਰਾ ਜ਼ਬਤ 411 ਕਰੋੜ ਰੁਪਏ ਦੀ ਜਾਇਦਾਦ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਜੰਮੂ-ਕਸ਼ਮੀਰ ਦੇ ਪਹਾੜੀ ਸਥਾਨਾਂ 'ਤੇ ਦੋ ਸੈਲਾਨੀਆਂ ਦੀ ਮੌਤ ਹੋ ਗਈ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਕਰਨਾਟਕ 'ਚ ਕਾਰ-ਟਰੱਕ ਦੀ ਟੱਕਰ 'ਚ 4 ਲੋਕਾਂ ਦੀ ਮੌਤ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਨੂੰਹ-ਪੁੱਤਰ ਵੱਲੋਂ ਫ਼ੇਰ-ਬਦਲ, ਗਾਜ਼ ਡਿੱਗੀ ਸਹੁਰੇ ’ਤੇ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਸਫਾਈ ਸੇਵਕਾਂ ਵਲੋਂ ਚੱਲ ਰਹੀ ਹੜਤਾਲ ਤੀਜੇ ਦਿਨ ਵਿੱਚ ਦਾਖਲ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਟੈਗੋਰ ਗਲੋਬਲ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਸਿਲਵਰ ਓਕਸ ਸਕੂਲ ਵਿੱਚ ਵਿਸਾਖੀ ਦਾ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ