Tuesday, April 23, 2024  

ਸਿਹਤ

ਲਾਇਨਜ਼ ਕਲੱਬ ਖਰੜ ਸਿਟੀ ਵਲੋਂ ਸਰਕਾਰੀ ਹੋਮਿਓਪੈਥਿਕ ਡਿਸਪੈਂਸਰੀ ਖਰੜ ਨੂੰ ਦਵਾਈਆਂ ਅਤੇ ਗੋਲੀਆਂ ਦਿੱਤੀਆਂ

February 28, 2024

ਖਰੜ, 28 ਫਰਵਰੀ (ਕੁਲਦੀਪ ਸਿੰਘ ਢਿਲੋਂ) : ਲਾਇਨਜ਼ ਕਲੱਬ ਖਰੜ ਸਿਟੀ ਤੇ ਵੀ.ਕੇਅਰ ਵੈਟਨਰੀ ਲੈਬ ਮੁੰਡੀ ਖਰੜ ਵਲੋਂ ਸਾਂਝੇ ਤੌਰ ਤੇ ਆਪਣੇ ਸਮਾਜ ਸੇਵੀ ਕੰਮਾਂ ਦੀ ਲੜੀ ਤਹਿਤ ਸਰਕਾਰੀ ਹੋਮਿਓਪੈਥਿਕ ਡਿਸਪੈਸਰੀ ਸਿਵਲ ਹਸਪਤਾਲ ਖਰੜ ਨੂੰ ਦਵਾਈਆਂ, ਗੋਲੀਆਂ ਜੋ ਮਰੀਜ਼ਾਂ ਨੂੰ ਦਿੱਤੀਆਂ ਜਾਂਦੀਆਂ ਹਨ, ਉਹ ਤਹਿਸੀਲਦਾਰ ਖਰੜ ਸ੍ਰੀ ਮਨੀਸ਼ ਕੁਮਾਰ ਦੀ ਹਾਜ਼ਰੀ ਵਿਚ ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ.ਡਾ.ਸੁਖਵਿੰਦਰ ਸਿੰਘ ਦਿਓਲ, ਹੋਮਿਓਪੈਥਿਕ ਡਿਸਪੈਂਸਰੀ ਸਿਵਲ ਹਸਪਤਾਲ ਖਰੜ ਦੀ ਇੰਚਾਰਜ਼ ਡਾ. ਸੁਖਜੀਤ ਕੌਰ ਨੂੰ ਦਿੱਤੀਆਂ ਗਈਆਂ। ਤਹਿਸੀਲਦਾਰ ਖਰੜ ਮਨੀਸ਼ ਕੁਮਾਰ ਨੇ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਲੱਬ ਨੇ ਹਮੇਸਾ ਹੀ ਖਰੜ ਖੇਤਰ ਵਿਚ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਸਿਵਲ ਹਸਪਤਾਲ ਖਰੜ ਦੇ ਐਸ.ਐਮ.ਓ. ਡਾ. ਸੁਖਵਿੰਦਰ ਸਿੰਘ ਦਿਓਲ ਨੇ ਕਲੱਬ ਦੇ ਸਮੂਹ ਅਹੁੱਦੇਦਾਰਾਂ ਦਾ ਧੰਨਵਾਦ ਕੀਤਾ ਕਿ ਜਿਨ੍ਹਾਂ ਵਲੋਂ ਹਰ ਸਮੇਂ ਜਰੂਰੀ ਸੇਵਾਵਾਂ ਲਈ ਲੌੜ ਪੈਣ ਤੇ ਦਵਾਈਆਂ ਅਤੇ ਗੋਲੀਆਂ ਹੋਮਿਊਪੈਥਿਕ ਡਿਸਪੈਂਸਰੀ ਨੂੰ ਦਿੱਤੀਆਂ ਗਈਆਂ ਹਨ। ਇਸ ਮੌਕੇ ਕਲੱਬ ਦੇ ਪ੍ਰੋਜੈਕਟ ਚੇਅਰਮੈਨ ਲਾਈਨ ਚੰਦਰ ਗਰਗ, ਹਰਬੰਸ ਸਿੰਘ, ਪਰਮਪ੍ਰੀਤ ਸਿੰਘ, ਐਡਵੋਕੋਟ ਪੰਕਜ ਚੱਢਾ, ਐਡਵੋਕੇਟ ਗੁਰਮੁੱਖ ਸਿੰਘ ਮਾਨ, ਸਤਵਿੰਦਰ ਸਿੰਘ, ਮਨਿੰਦਰ ਸਿੰਘ, ਧਰੂਵ ਗਰਗ ਸਮੇਤ ਸਿਵਲ ਹਸਪਤਾਲ ਖਰੜ ਦੇ ਸਟਾਫ ਮੈਂਬਰ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

ਵਿਗਿਆਨੀ ਨਿਊਰੋਨਸ ਵਿੱਚ ਪ੍ਰੋਟੀਨ ਦੇ ਅਸਧਾਰਨ ਨਿਰਮਾਣ ਨੂੰ ਡੀਕੋਡ ਕਰਦੇ ਹਨ ਜੋ ਅਲਜ਼ਾਈਮਰ ਦਾ ਕਾਰਨ ਬਣਦੇ ਹਨ

ਵਿਗਿਆਨੀ ਨਿਊਰੋਨਸ ਵਿੱਚ ਪ੍ਰੋਟੀਨ ਦੇ ਅਸਧਾਰਨ ਨਿਰਮਾਣ ਨੂੰ ਡੀਕੋਡ ਕਰਦੇ ਹਨ ਜੋ ਅਲਜ਼ਾਈਮਰ ਦਾ ਕਾਰਨ ਬਣਦੇ ਹਨ

ਕੈਂਸਰ ਨਾਲ ਲੜਨ ਲਈ ਨਵੀਂ ਇਮਿਊਨੋਥੈਰੇਪੀ, ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਣ

ਕੈਂਸਰ ਨਾਲ ਲੜਨ ਲਈ ਨਵੀਂ ਇਮਿਊਨੋਥੈਰੇਪੀ, ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਣ

'ਹਰ ਪੰਜਾਂ ਵਿੱਚੋਂ ਇੱਕ ਵਿਅਕਤੀ ਫੈਟੀ ਲਿਵਰ ਤੋਂ ਪ੍ਰਭਾਵਿਤ ਹੈ'

'ਹਰ ਪੰਜਾਂ ਵਿੱਚੋਂ ਇੱਕ ਵਿਅਕਤੀ ਫੈਟੀ ਲਿਵਰ ਤੋਂ ਪ੍ਰਭਾਵਿਤ ਹੈ'

ਨੈਸਲੇ ਦੇ ਬੇਬੀ ਫੂਡ ‘ਸੇਰੇਲੈਕ’ ਦੀ ਪ੍ਰਤੀ ਖ਼ੁਰਾਕ ’ਚ 3 ਗ੍ਰਾਮ ਖੰਡ : ਅਧਿਐਨ

ਨੈਸਲੇ ਦੇ ਬੇਬੀ ਫੂਡ ‘ਸੇਰੇਲੈਕ’ ਦੀ ਪ੍ਰਤੀ ਖ਼ੁਰਾਕ ’ਚ 3 ਗ੍ਰਾਮ ਖੰਡ : ਅਧਿਐਨ

युवा वयस्कों के फेफड़े SARS-CoV-2 वायरस के प्रति अधिक संवेदनशील: अध्ययन

युवा वयस्कों के फेफड़े SARS-CoV-2 वायरस के प्रति अधिक संवेदनशील: अध्ययन

ਜੀਨ ਥੈਰੇਪੀ ਬਲੱਡ ਡਿਸਆਰਡਰ ਹੀਮੋਫਿਲੀਆ ਲਈ ਵਾਅਦਾ ਕਰਦੀ ਹੈ: ਡਾਕਟਰ

ਜੀਨ ਥੈਰੇਪੀ ਬਲੱਡ ਡਿਸਆਰਡਰ ਹੀਮੋਫਿਲੀਆ ਲਈ ਵਾਅਦਾ ਕਰਦੀ ਹੈ: ਡਾਕਟਰ

ਹੈਲਥਕੇਅਰ-ਸਟਾਰਟਅੱਪ ਮੇਡੁਲੈਂਸ ਨੇ $3 ਮਿਲੀਅਨ ਸੀਰੀਜ਼ ਏ ਫੰਡਿੰਗ ਸੁਰੱਖਿਅਤ ਕੀਤੀ

ਹੈਲਥਕੇਅਰ-ਸਟਾਰਟਅੱਪ ਮੇਡੁਲੈਂਸ ਨੇ $3 ਮਿਲੀਅਨ ਸੀਰੀਜ਼ ਏ ਫੰਡਿੰਗ ਸੁਰੱਖਿਅਤ ਕੀਤੀ

ਕਿਉਂ ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ

ਕਿਉਂ ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ

ਵਿਗਿਆਨੀ ਡੀਕੋਡ ਕਰਦੇ ਹਨ ਕਿ ਕਸਰਤ ਕਿਵੇਂ ਬੁਢਾਪੇ ਨੂੰ ਉਲਟਾ ਸਕਦੀ

ਵਿਗਿਆਨੀ ਡੀਕੋਡ ਕਰਦੇ ਹਨ ਕਿ ਕਸਰਤ ਕਿਵੇਂ ਬੁਢਾਪੇ ਨੂੰ ਉਲਟਾ ਸਕਦੀ