Saturday, July 27, 2024  

ਚੰਡੀਗੜ੍ਹ

ਪੰਜਾਬ ਸਰਕਾਰ ਨੇ ਭੰਗ ਕੀਤੀਆਂ ਪੰਚਾਇਤਾਂ, ਨੋਟੀਫਿਕੇਸ਼ਨ ਜਾਰੀ

February 28, 2024

ਦਸਬ
ਚੰਡੀਗੜ੍ਹ/28 ਫਰਵਰੀ : ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਬੁੱਧਵਾਰ ਨੂੰ ਸੂਬੇ ਦੀਆਂ ਗ੍ਰਾਂਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ । ਨਵੀਆਂ ਪੰਚਾਇਤਾਂ ਚੁਣਨ ਤੱਕ ਅਧਿਕਾਰੀ ਪੰਚਾਇਤਾਂ ਦਾ ਕੰਮਕਾਜ ਦੇਖਣਗੇ । ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗ੍ਰਾਂਮ ਪੰਚਾਇਤਾਂ ਭੰਗ ਕਰਨ ਲਈ 10 ਅਗਸਤ, 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ । ਇਸ ਖ਼ਿਲਾਫ਼ ਕੁਝ ਗ੍ਰਾਂਮ ਪੰਚਾਇਤਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਜਿਸ ’ਤੇ ਅਦਾਲਤੀ ਦਖ਼ਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ । ਹੁਣ ਫਿਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਗ੍ਰਾਂਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ । ਇਸ ਲਈ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ