Saturday, July 27, 2024  

ਚੰਡੀਗੜ੍ਹ

ਯੂਟੀ ਕ੍ਰਿਕਟ ਐਸੋਸੀਏਸ਼ਨ ਚੰਡੀਗੜ੍ਹ ਨੇ ਬਦਲੇ ਖਿਡਾਰੀਆਂ ਦੇ ਰਜਿਸਟ੍ਰੇਸ਼ਨ ਨਿਯਮ

March 01, 2024

ਚੰਡੀਗੜ੍ਹ, 1 ਮਾਰਚ

ਯੂਟੀ ਕ੍ਰਿਕਟ ਐਸੋਸੀਏਸ਼ਨ ਚੰਡੀਗੜ੍ਹ ਨੇ ਸਥਾਨਕ ਖਿਡਾਰੀਆਂ ਨੂੰ ਵਧੇਰੇ ਮੌਕੇ ਦੇਣ ਲਈ ਨਵਾਂ ਫੈਸਲਾ ਲਿਆ ਹੈ। ਹੁਣ ਬਾਹਰਲੇ ਸੂਬਿਆਂ ਦੇ ਕ੍ਰਿਕਟਰਾਂ ਲਈ ਯੂਟੀਸੀਏ 'ਚ ਦਾਖ਼ਲਾ ਆਸਾਨ ਨਹੀਂ ਹੋਵੇਗਾ। ਯੂਟੀ ਕ੍ਰਿਕਟ ਸੰਘ 2024-25 ਸੀਜ਼ਨ ਲਈ ਰਜਿਸਟ੍ਰੇਸ਼ਨ ਲਈ ਨਿਯਮਾਂ ਨੂੰ ਲਾਗੂ ਕਰਨ ਦੀ ਤਿਆਰੀ ਕਰ ਰਿਹਾ ਹੈ। ਇਹ ਫੈਸਲਾ ਯੂਟੀ ਕ੍ਰਿਕਟ ਐਸੋਸੀਏਸ਼ਨ ਦੇ ਉੱਚ ਅਧਿਕਾਰੀਆਂ ਦੀ ਅਹਿਮ ਮੀਟਿੰਗ 'ਚ ਲਿਆ ਗਿਆ ਹੈ।

ਨਵੇਂ ਨਿਯਮਾਂ ਤਹਿਤ ਸਿਰਫ ਉਹੀ ਖਿਡਾਰੀ ਜੋ ਪਿਛਲੇ ਤਿੰਨ ਸਾਲਾਂ (2021) ਤੋਂ ਚੰਡੀਗੜ੍ਹ ਦੇ ਸਕੂਲਾਂ, ਕਾਲਜਾਂ 'ਚ ਪੜ੍ਹ ਰਹੇ ਹਨ ਜਾਂ ਰਹਿ ਰਹੇ ਹਨ, 2024 ਸੀਜ਼ਨ ਲਈ ਯੂਟੀਸੀਏ ਰਜਿਸਟ੍ਰੇਸ਼ਨ ਤੇ ਟਰਾਇਲਾਂ 'ਚ ਹਿੱਸਾ ਲੈਣ ਦੇ ਯੋਗ ਹੋਣਗੇ। ਇਹ ਨਿਯਮ ਲੜਕੇ ਤੇ ਲੜਕੀਆਂ ਦੋਵਾਂ 'ਤੇ ਲਾਗੂ ਹੋਵੇਗਾ। ਯੂਟੀ ਕ੍ਰਿਕਟ ਐਸੋਸੀਏਸ਼ਨ ਨੇ ਅਗਲੇ ਸੀਜ਼ਨ ਲਈ ਟੀਮਾਂ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਯੋਗ ਖਿਡਾਰੀ 2024 ਦੇ ਸੀਜ਼ਨ ਲਈ 1 ਤੋਂ 15 ਮਾਰਚ ਤਕ ਯੂਟੀ ਕ੍ਰਿਕਟ ਐਸੋਸੀਏਸ਼ਨ 'ਚ ਰਜਿਸਟ੍ਰੇਸ਼ਨ ਕਰਵਾ ਸਕਣਗੇ। ਇਸ ਵਾਰ ਖਿਡਾਰੀਆਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਪਿਛਲੇ ਸਾਲ ਲਗਭਗ 1800 ਲੜਕਿਆਂ ਤੇ 100 ਤੋਂ ਵੱਧ ਮਹਿਲਾ ਕ੍ਰਿਕਟਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। ਲੜਕਿਆਂ ਲਈ ਅੰਡਰ-16 'ਚ 350 ਅਤੇ ਅੰਡਰ-19 'ਚ 400 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਲੜਕੀਆਂ ਦੀ ਅੰਡਰ-15, ਅੰਡਰ-19, ਅੰਡਰ-23 ਅਤੇ ਨੀਅਰ ਟੀਮਾਂ ਦੇ ਟਰਾਇਲ ਹੋਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ