Tuesday, April 23, 2024  

ਸਿਹਤ

ਸਾਬਕਾ ਕੈਬਨਿਟ ਮੰਤਰੀ ਵਲੋਂ ਖੂਨਦਾਨ ਕੈਂਪ ਦਾ ਪੋਸਟਰ ਰਿਲੀਜ਼

March 01, 2024

ਖਰੜ,1 ਮਾਰਚ (ਕੁਲਦੀਪ ਸਿੰਘ ਢਿਲੋ) : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਯੂਥ ਕਲੱਬ ਖਰੜ ਵਲੋਂ 3 ਮਾਰਚ ਨੂੰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਖਰੜ ਵਿਖੇ ਲਗਾਏ ਜਾ ਰਹੇ ਖੂਨਦਾਨ ਕੈਂਪ ਦਾ ਪੋਸਟਰ ਰਲੀਜ਼ ਕੀਤਾ। ਉਨ੍ਹਾਂ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਲੱਬ ਦੇ ਅਹੁੱਦੇਦਾਰ ਅਤੇ ਮੈਂਬਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਐਸ.ਐਮ.ਓ. ’ਤੇ ਹਮਲੇ ਵਿਰੁਧ ਡਾਕਟਰਾਂ ਨੇ ਕਢਿਆ ਇਕਜੁੱਟਤਾ ਮਾਰਚ

ਵਿਗਿਆਨੀ ਨਿਊਰੋਨਸ ਵਿੱਚ ਪ੍ਰੋਟੀਨ ਦੇ ਅਸਧਾਰਨ ਨਿਰਮਾਣ ਨੂੰ ਡੀਕੋਡ ਕਰਦੇ ਹਨ ਜੋ ਅਲਜ਼ਾਈਮਰ ਦਾ ਕਾਰਨ ਬਣਦੇ ਹਨ

ਕੈਂਸਰ ਨਾਲ ਲੜਨ ਲਈ ਨਵੀਂ ਇਮਿਊਨੋਥੈਰੇਪੀ, ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਣ

'ਹਰ ਪੰਜਾਂ ਵਿੱਚੋਂ ਇੱਕ ਵਿਅਕਤੀ ਫੈਟੀ ਲਿਵਰ ਤੋਂ ਪ੍ਰਭਾਵਿਤ ਹੈ'

ਨੈਸਲੇ ਦੇ ਬੇਬੀ ਫੂਡ ‘ਸੇਰੇਲੈਕ’ ਦੀ ਪ੍ਰਤੀ ਖ਼ੁਰਾਕ ’ਚ 3 ਗ੍ਰਾਮ ਖੰਡ : ਅਧਿਐਨ

युवा वयस्कों के फेफड़े SARS-CoV-2 वायरस के प्रति अधिक संवेदनशील: अध्ययन

ਜੀਨ ਥੈਰੇਪੀ ਬਲੱਡ ਡਿਸਆਰਡਰ ਹੀਮੋਫਿਲੀਆ ਲਈ ਵਾਅਦਾ ਕਰਦੀ ਹੈ: ਡਾਕਟਰ

ਹੈਲਥਕੇਅਰ-ਸਟਾਰਟਅੱਪ ਮੇਡੁਲੈਂਸ ਨੇ $3 ਮਿਲੀਅਨ ਸੀਰੀਜ਼ ਏ ਫੰਡਿੰਗ ਸੁਰੱਖਿਅਤ ਕੀਤੀ

ਕਿਉਂ ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ

ਵਿਗਿਆਨੀ ਡੀਕੋਡ ਕਰਦੇ ਹਨ ਕਿ ਕਸਰਤ ਕਿਵੇਂ ਬੁਢਾਪੇ ਨੂੰ ਉਲਟਾ ਸਕਦੀ