Saturday, July 27, 2024  

ਹਰਿਆਣਾ

ਹਰਿਆਣਾ ਸਿਵਲ ਸਰਵਿਸ ਦੀ ਪ੍ਰੀਖਿਆ ਤਿੰਨ ਨੂੰ

March 01, 2024

ਪੰਚਕੂਲਾ ਵਿੱਚ 4447 ਉਮੀਦਵਾਰ ਲਈ 16 ਪ੍ਰੀਖਿਆ ਕੇਂਦਰ ਬਣਾਏ ਗਏ

ਪੰਚਕੂਲਾ, 1 ਮਾਰਚ (ਪੀ.ਪੀ. ਵਰਮਾ): ਹਰਿਆਣਾ ਲੋਕ ਸੇਵਾ ਕਮਿਸ਼ਨ ਵੱਲੋਂ ਹਰਿਆਣਾ ਸਿਵਲ ਸੇਵਾ (ਨਿਆਂਇਕ ਸ਼ਾਖਾ) ਦੀ ਪ੍ਰੀਖਿਆ 3 ਮਾਰਚ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਪੰਚਕੂਲਾ ਦੀ ਪ੍ਰਸ਼ਾਸਕ ਵਰਸ਼ਾ ਖਨਗਵਾਲ ਨੇ ਤਿਆਰੀਆਂ ਸਬੰਧੀ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਮੀਟਿੰਗ ਕੀਤੀ। ਮੀਟਿੰਗ ਵਿੱਚ ਪ੍ਰੀਖਿਆ ਦੇ ਸਫ਼ਲ ਆਯੋਜਨ ਲਈ ਸਬੰਧਤ ਅਧਿਕਾਰੀਆਂ ਨੂੰ ਯੋਗ ਦਿਸ਼ਾ-ਨਿਰਦੇਸ਼ ਦਿੱਤੇ ਗਏ। ਪ੍ਰਸ਼ਾਸਕ ਵਰਸ਼ਾ ਖਨਗਵਾਲ ਨੇ ਦੱਸਿਆ ਕਿ ਪੰਚਕੂਲਾ ਦੇ 9 ਸਕੂਲਾਂ ਵਿੱਚ 16 ਪ੍ਰੀਖਿਆ ਕੇਂਦਰ ਹਨ। ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿੱਚ 4447 ਉਮੀਦਵਾਰ ਭਾਗ ਲੈਣਗੇ। ਇਹ ਪ੍ਰੀਖਿਆ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ। ਪ੍ਰੀਖਿਆਰਥੀ ਸਵੇਰੇ 10:50 ਵਜੇ ਤੱਕ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋ ਸਕਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਹਰਿਆਣਾ ਸਰਕਾਰ ਨੇ ਮੰਗਾਂ ਮੰਨੀਆਂ, ਹੜਤਾਲੀ ਡਾਕਟਰ ਡਿਊਟੀ ’ਤੇ ਪਰਤੇ

ਹਰਿਆਣਾ ਸਰਕਾਰ ਨੇ ਮੰਗਾਂ ਮੰਨੀਆਂ, ਹੜਤਾਲੀ ਡਾਕਟਰ ਡਿਊਟੀ ’ਤੇ ਪਰਤੇ

ਗੁਰੂਗ੍ਰਾਮ ਦੇ ਸਵੀਮਿੰਗ ਪੂਲ 'ਚ 5 ਸਾਲ ਦਾ ਬੱਚਾ ਡੁੱਬਿਆ, ਟਰੇਨਰ ਗ੍ਰਿਫਤਾਰ

ਗੁਰੂਗ੍ਰਾਮ ਦੇ ਸਵੀਮਿੰਗ ਪੂਲ 'ਚ 5 ਸਾਲ ਦਾ ਬੱਚਾ ਡੁੱਬਿਆ, ਟਰੇਨਰ ਗ੍ਰਿਫਤਾਰ

ਗੁਰੂਗ੍ਰਾਮ 'ਚ ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ 'ਚ 50 ਸਾਲਾ ਵਿਅਕਤੀ ਗ੍ਰਿਫਤਾਰ

ਗੁਰੂਗ੍ਰਾਮ 'ਚ ਨਾਬਾਲਗ ਨਾਲ ਬਲਾਤਕਾਰ ਦੇ ਦੋਸ਼ 'ਚ 50 ਸਾਲਾ ਵਿਅਕਤੀ ਗ੍ਰਿਫਤਾਰ

ਹਰਿਆਣਾ 'ਚ ਸੇਵਾਮੁਕਤ ਸਿਪਾਹੀ ਨੇ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ ਕਰ ਦਿੱਤੀ

ਹਰਿਆਣਾ 'ਚ ਸੇਵਾਮੁਕਤ ਸਿਪਾਹੀ ਨੇ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ ਕਰ ਦਿੱਤੀ

ED ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਪੰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ

ED ਨੇ ਹਰਿਆਣਾ ਦੇ ਕਾਂਗਰਸੀ ਵਿਧਾਇਕ ਪੰਵਾਰ ਨੂੰ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ

ਹਰਿਆਣਾ 'ਚ ਮੌਨਸੂਨ ਮੁੜ ਸਰਗਰਮ, ਅੱਜ ਤੋਂ ਭਾਰੀ ਮੀਂਹ ਦੀ ਸੰਭਾਵਨਾ

ਹਰਿਆਣਾ 'ਚ ਮੌਨਸੂਨ ਮੁੜ ਸਰਗਰਮ, ਅੱਜ ਤੋਂ ਭਾਰੀ ਮੀਂਹ ਦੀ ਸੰਭਾਵਨਾ

ਗੁਰੂਗ੍ਰਾਮ 'ਚ ਪ੍ਰਾਪਰਟੀ ਡੀਲਰ ਨੂੰ ਗੋਲੀ, ਦੋਸਤ ਦੀ ਬੁਰੀ ਤਰ੍ਹਾਂ ਕੁੱਟਮਾਰ

ਗੁਰੂਗ੍ਰਾਮ 'ਚ ਪ੍ਰਾਪਰਟੀ ਡੀਲਰ ਨੂੰ ਗੋਲੀ, ਦੋਸਤ ਦੀ ਬੁਰੀ ਤਰ੍ਹਾਂ ਕੁੱਟਮਾਰ

ਬਦਨਾਮ ਗੈਂਗਸਟਰ ਕਾਲਾ ਖੈਰਮਪੁਰੀਆ ਗ੍ਰਿਫਤਾਰ

ਬਦਨਾਮ ਗੈਂਗਸਟਰ ਕਾਲਾ ਖੈਰਮਪੁਰੀਆ ਗ੍ਰਿਫਤਾਰ

ਹਰਿਆਣਾ ਦੇ ਰਾਜ ਮੰਤਰੀ ਸੁਭਾਸ਼ ਸੁਧਾ ਦੇ ਕਾਫਲੇ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ

ਹਰਿਆਣਾ ਦੇ ਰਾਜ ਮੰਤਰੀ ਸੁਭਾਸ਼ ਸੁਧਾ ਦੇ ਕਾਫਲੇ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ

ਬਸਪਾ ਤੇ ਇਨੈਲੋ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ

ਬਸਪਾ ਤੇ ਇਨੈਲੋ ਮਿਲ ਕੇ ਲੜਨਗੇ ਹਰਿਆਣਾ ਵਿਧਾਨ ਸਭਾ ਚੋਣਾਂ