Saturday, April 13, 2024  

ਪੰਜਾਬ

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਦਾ ਬੈਡਮਿੰਟਨ ਮੁਕਾਬਲਿਆਂ ਚ ਸ਼ਾਨਦਾਰ ਪ੍ਰਦਰਸ਼ਨ

March 02, 2024

ਸ੍ਰੀ ਫ਼ਤਹਿਗੜ੍ਹ ਸਾਹਿਬ/2 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਅੰਡਰ-17 ਬੈਡਮਿੰਟਨ ਸਹੋਦਿਆ ਮੁਕਾਬਲੇ ਵਿੱਚ ਭਾਗ ਲੈਂਦੇ ਹੋਏ ਦੂਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਇਲਾਵਾ ਗੋਬਿੰਦਗੜ੍ਹ ਪਬਲਿਕ ਸਕੂਲ ਵਿਖੇ ਕਰਵਾਏ ਗਏ ਫਤਿਹ ਸਹੋਦਿਆ ਅੰਤਰ ਸਕੂਲ ਮੁਕਾਬਲੇ 2023-24 ਵਿੱਚ ਦੇਸ਼ ਭਗਤ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਸੋਲੋ ਲੋਕ ਗੀਤ, ਲੋਕ ਨਾਚ, ਸੰਗੀਤਕ ਸਾਜ਼ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਵਿੱਚ ਵੀ ਭਾਗ ਲਿਆ। ਉਪਰੋਕਤ ਵਰਗਾਂ ਵਿੱਚ ਵਿਦਿਆਰਥੀਆਂ ਨੇ ਤੀਜਾ ਅਤੇ ਸਕੂਲ ਨੇ ਓਵਰਆਲ ਦੂਜਾ ਇਨਾਮ ਪ੍ਰਾਪਤ ਕੀਤਾ। ਡੀਬੀ ਗਲੋਬਲ ਸਕੂਲ ਦੇ ਚੇਅਰਮੈਨ ਡਾ: ਜ਼ੋਰਾ ਸਿੰਘ ਅਤੇ ਜਨਰਲ ਸਕੱਤਰ ਡਾ: ਤਜਿੰਦਰ ਕੌਰ ਅਤੇ ਪਿ੍ੰਸੀਪਲ ਰਜਨੀਸ਼ ਮਦਾਨ ਨੇ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ |

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਫੂਡ ਸੇਫਟੀ ਟੀਮ ਨੇ ਨਰਾਤਿਆਂ ਦੇ ਮੱਦੇਨਜ਼ਰ ਖਾਣ-ਪੀਣ  ਵਾਲੀਆਂ ਵਸਤਾਂ ਦੇ ਭਰੇ ਸੈਂਪਲ

ਸਿਵਲ ਸਰਜਨ ਨੇ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਨੇੜੇ ਸਫਾਈ ਰੱਖਣ ਲਈ ਕੀਤਾ ਜਾਗਰੂਕ

ਨਕਲੀ ਸਰਟੀਫਿਕੇਟ ਦੇ ਆਧਾਰ 'ਤੇ ਵਕੀਲ ਬਣੇ ਆਪ ਆਗੂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ: ਐਡਵੋਕੇਟ ਧਾਰਨੀ

ਵਰਲਡ ਯੂਨੀਵਰਸਿਟੀ ਵੱਲੋਂ ਝੁੱਗੀ ਝੌਂਪੜੀ ਨਿਵਾਸੀਆਂ ਦੀਆਂ ਸਮੱਸਿਆਵਾਂ ਤੇ ਖੇਤਰੀ ਖੋਜ

ਯੂਨੀਵਰਸਿਟੀ ਸਕੂਲ ਆਫ਼ ਲਾਅ ਵੱਲੋਂ ਨਵੇਂ ਅਪਰਾਧਿਕ ਕਾਨੂੰਨ ਅਤੇ ਸਾਈਬਰ ਸੁਰੱਖਿਆ 'ਤੇ ਤਿੰਨ ਰੋਜ਼ਾ ਸਿਖਲਾਈ ਪ੍ਰੋਗਰਾਮ

ਭੁੱਲਰ ਗੈਂਗ ਦਾ ਸਾਥੀ ਪੰਜਾਬ 'ਚ ਗ੍ਰਿਫਤਾਰ; 3 ਕਿਲੋ ਹੈਰੋਇਨ ਬਰਾਮਦ

ਮੁਕਤਸਰ-ਬਠਿੰਡਾ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ ਚਾਰ ਜਣਿਆਂ ਦੀ ਮੌਤ

ਸੀ.ਆਈ.ਏ. ਸਟਾਫ ਸਰਹਿੰਦ ਨੇ ਉੱਤਰ ਪ੍ਰਦੇਸ਼ ਮੂਲ ਦੇ ਇੱਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਣੇ ਕੀਤਾ ਗ੍ਰਿਫਤਾਰ

ਹੈਨੀਮਨ ਦੇ ਜਨਮ ਦਿਨ ਮੌਕੇ ਜ਼ਿਲ੍ਹੇ ਭਰ ਵਿੱਚ ਲਗਾਏ ਗਏ ਹੋਮਿਓਪੈਥੀ ਮੈਡੀਕਲ ਕੈਂਪ