Monday, April 22, 2024  

ਸਿਹਤ

ਖੂਨਦਾਨ ਮਹਾਂਦਾਨ ਹੈ: ਕਰਨ ਸਿੰਘ ਸੰਧੂ

March 16, 2024

ਖਰੜ,16 ਮਾਰਚ (ਕੁਲਦੀਪ ਸਿੰਘ ਢਿਲੋਂ) : ਪੱਤਰਕਾਰ ਸੰਘ ਖਰੜ ਦੇ ਦਫਤਰ ਵਿਚ ਪੱਤਰਕਾਰ ਭਾਈਚਾਰੇ ਅਤੇ ਮੇਨ ਬਜ਼ਾਰ ਮਾਰਕੀਟ ਖਰੜ ਵਲੋਂ ਸਾਂਝੇ ਤੌਰ ਤੇ ਖੂਨਦਾਨ ਕੈਂਪ ਲਗਾਇਆ ਗਿਆ ਜਿਸਦਾ ਉਦਘਾਟਨ ਡੀ.ਐਸ.ਪੀ.ਖਰੜ ਕਰਨ ਸਿੰਘ ਸੰਧੂ ਨੇ ਕੀਤਾ । ਉਨ੍ਹਾਂ ਕਿਹਾ ਕਿ ਖੂਨ ਦਾਨ ਕਰਨਾ ਇੱਕ ਮਹਾਂਦਾਨ ਹੈ ਜਿਸ ਨਾਲ ਕਿਸੇ ਦੀ ਵੀ ਜਾਨ ਬਚਾਈ ਜਾ ਸਕਦੀ ਹੈ ਇਸ ਲਈ ਸ਼ਹਿਰ ਵਾਸੀਆਂ ਨੂੰ ਖੂਨਦਾਨ ਕੈਂਪਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਵੀ ਕੀਤੀ। ਕੌਸਲ ਪ੍ਰਧਾਨ ਜਸਪ੍ਰੀਤ ਕੌਰ ਲੋਗੀਆਂ ਨੇ ਖੂਨਦਾਨ ਕੈਂਪ ਵਿਚ ਵਧ ਚੜ੍ਹ ਕੇ ਹਿੱਸੇਦਾਰੀ ਪਾਉਣ ਵਾਲਿਆਂ ਦੀ ਸ਼ਲਾਘਾ ਕੀਤੀ। ਪ੍ਰਧਾਨ ਗਗਨਦੀਪ ਸ਼ਰਮਾ ਨੇ ਦਸਿਆ ਕਿ ਆਈ.ਵੀ ਵਾਈ ਹਸਪਤਾਲ ਮੋਹਾਲੀ ਦੇ ਬਲੱਡ ਬੈਕ ਦੇ ਡਾ. ਸ਼ਵੇਤਾ ਕੂੰਡੂ ਦੀ ਅਗਵਾਈ ਵਿਚ ਡਾ. ਮਮੀਤ ਸ਼ਰਮਾ ਦੀ ਰਹਿਨੁਮਾਈ ਵਿਚ ਟੀਮ ਵਲੋਂ 52 ਯੂਨਿਟ ਖੂਨ ਇਕੱਤਰ ਕੀਤਾ ਗਿਆ। ਮਹਿਮਾਨਾਂ ਵਲੋਂ ਕੈਂਪ ਵਿਚ ਖੂਨਦਾਨ ਕਰਨ ਵਾਲਿਆਂ ਦਾ ਵਿਸੇਸ ਤੌਰ ਤੇ ਸਨਮਾਨ ਵੀ ਕੀਤਾ ਗਿਆ। ਕੈਂਪ ਵਿਚ ਕੌਸਲਰ ਗੋਵਿੰਦਰ ਸਿੰਘ ਚੀਮਾ, ਸ਼ਿਵਾਨੀ ਚੱਢਾ, ਵਨੀਤ ਜੈਨ, ਰਾਜਬੀਰ ਸਿੰਘ ਰਾਜੀ, ਮਿਹਰ ਕੌਰ, ਰਾਜਵੰਤ ਕੌਰ, ਕਮਲ ਕਿਸੋਰ ਸ਼ਰਮਾ, ਪੰਕਜ ਚੱਢਾ, ਗੁਰਮੁੱਖ ਸਿੰਘ ਮਾਨ, ਤਰਸੇਮ ਸਿੰਘ ਜੰਡਪੁਰੀ, ਮਲਕੀਤ ਸਿੰਘ ਸੈਣੀ, ਅਮਰਦੀਪ ਸਿੰਘ ਸੈਣੀ, ਅਮਨਪ੍ਰੀਤ ਸਿੰਘ ਖਾਨਪੁਰੀ, ਕਾਲਾ ਸਿੰਘ ਸੈਣੀ, ਵਿਸ਼ਾਲ ਨਾਗਪਾਲ, ਸਮਿੰਦਰ ਸਿੰਘ, ਰਾਜਿੰਦਰ ਕੌਸ਼ਕ, ਜਗਵਿੰਦਰ ਸਿੰਘ, ਕੁਸ਼Çਲੰਦਰ ਆਨੰਦ,ਸੁਰਿੰਦਰ ਸ਼ਰਮਾ, ਸੁਖਵਿਦਰ ਸਿੰਘ, ਹਰਜੀਤ ਸਿੰਘ ਪੰਨੂੰ, ਵਰਿੰਦਰ ਸਿੰਘ ਗੋਲਡੀ ਸਮੇਤ ਮਾਰਕੀਟ ਦੇ ਦੁਕਾਨਦਾਰ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਵਿਗਿਆਨੀ ਨਿਊਰੋਨਸ ਵਿੱਚ ਪ੍ਰੋਟੀਨ ਦੇ ਅਸਧਾਰਨ ਨਿਰਮਾਣ ਨੂੰ ਡੀਕੋਡ ਕਰਦੇ ਹਨ ਜੋ ਅਲਜ਼ਾਈਮਰ ਦਾ ਕਾਰਨ ਬਣਦੇ ਹਨ

ਵਿਗਿਆਨੀ ਨਿਊਰੋਨਸ ਵਿੱਚ ਪ੍ਰੋਟੀਨ ਦੇ ਅਸਧਾਰਨ ਨਿਰਮਾਣ ਨੂੰ ਡੀਕੋਡ ਕਰਦੇ ਹਨ ਜੋ ਅਲਜ਼ਾਈਮਰ ਦਾ ਕਾਰਨ ਬਣਦੇ ਹਨ

ਕੈਂਸਰ ਨਾਲ ਲੜਨ ਲਈ ਨਵੀਂ ਇਮਿਊਨੋਥੈਰੇਪੀ, ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਣ

ਕੈਂਸਰ ਨਾਲ ਲੜਨ ਲਈ ਨਵੀਂ ਇਮਿਊਨੋਥੈਰੇਪੀ, ਸਿਹਤਮੰਦ ਸੈੱਲਾਂ ਨੂੰ ਸੁਰੱਖਿਅਤ ਰੱਖਣ

'ਹਰ ਪੰਜਾਂ ਵਿੱਚੋਂ ਇੱਕ ਵਿਅਕਤੀ ਫੈਟੀ ਲਿਵਰ ਤੋਂ ਪ੍ਰਭਾਵਿਤ ਹੈ'

'ਹਰ ਪੰਜਾਂ ਵਿੱਚੋਂ ਇੱਕ ਵਿਅਕਤੀ ਫੈਟੀ ਲਿਵਰ ਤੋਂ ਪ੍ਰਭਾਵਿਤ ਹੈ'

ਨੈਸਲੇ ਦੇ ਬੇਬੀ ਫੂਡ ‘ਸੇਰੇਲੈਕ’ ਦੀ ਪ੍ਰਤੀ ਖ਼ੁਰਾਕ ’ਚ 3 ਗ੍ਰਾਮ ਖੰਡ : ਅਧਿਐਨ

ਨੈਸਲੇ ਦੇ ਬੇਬੀ ਫੂਡ ‘ਸੇਰੇਲੈਕ’ ਦੀ ਪ੍ਰਤੀ ਖ਼ੁਰਾਕ ’ਚ 3 ਗ੍ਰਾਮ ਖੰਡ : ਅਧਿਐਨ

युवा वयस्कों के फेफड़े SARS-CoV-2 वायरस के प्रति अधिक संवेदनशील: अध्ययन

युवा वयस्कों के फेफड़े SARS-CoV-2 वायरस के प्रति अधिक संवेदनशील: अध्ययन

ਜੀਨ ਥੈਰੇਪੀ ਬਲੱਡ ਡਿਸਆਰਡਰ ਹੀਮੋਫਿਲੀਆ ਲਈ ਵਾਅਦਾ ਕਰਦੀ ਹੈ: ਡਾਕਟਰ

ਜੀਨ ਥੈਰੇਪੀ ਬਲੱਡ ਡਿਸਆਰਡਰ ਹੀਮੋਫਿਲੀਆ ਲਈ ਵਾਅਦਾ ਕਰਦੀ ਹੈ: ਡਾਕਟਰ

ਹੈਲਥਕੇਅਰ-ਸਟਾਰਟਅੱਪ ਮੇਡੁਲੈਂਸ ਨੇ $3 ਮਿਲੀਅਨ ਸੀਰੀਜ਼ ਏ ਫੰਡਿੰਗ ਸੁਰੱਖਿਅਤ ਕੀਤੀ

ਹੈਲਥਕੇਅਰ-ਸਟਾਰਟਅੱਪ ਮੇਡੁਲੈਂਸ ਨੇ $3 ਮਿਲੀਅਨ ਸੀਰੀਜ਼ ਏ ਫੰਡਿੰਗ ਸੁਰੱਖਿਅਤ ਕੀਤੀ

ਕਿਉਂ ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ

ਕਿਉਂ ਭਾਰਤ ਵਿੱਚ ਮੂੰਹ ਦੇ ਕੈਂਸਰ ਦੇ ਮਾਮਲਿਆਂ ਵਿੱਚ ਵਾਧਾ ਹੋ ਰਿਹਾ

ਵਿਗਿਆਨੀ ਡੀਕੋਡ ਕਰਦੇ ਹਨ ਕਿ ਕਸਰਤ ਕਿਵੇਂ ਬੁਢਾਪੇ ਨੂੰ ਉਲਟਾ ਸਕਦੀ

ਵਿਗਿਆਨੀ ਡੀਕੋਡ ਕਰਦੇ ਹਨ ਕਿ ਕਸਰਤ ਕਿਵੇਂ ਬੁਢਾਪੇ ਨੂੰ ਉਲਟਾ ਸਕਦੀ

ਭਿਖੀਵਿੰਡ ਸ਼ਹਿਰ ਵਿੱਚ ਮੱਛਰ ਮੱਖੀਆਂ ਦੀ ਭਾਰੀ ਭਰਮਾਰ, ਲੋਕ ਹੋ ਰਹੇ ਬਿਮਾਰ

ਭਿਖੀਵਿੰਡ ਸ਼ਹਿਰ ਵਿੱਚ ਮੱਛਰ ਮੱਖੀਆਂ ਦੀ ਭਾਰੀ ਭਰਮਾਰ, ਲੋਕ ਹੋ ਰਹੇ ਬਿਮਾਰ