Monday, April 29, 2024  

ਖੇਤਰੀ

ਜੰਮੂ-ਕਸ਼ਮੀਰ ਵਿੱਚ 2 ਦਿਨਾਂ ਬਾਅਦ ਧੁੱਪ ਦੀ ਸੰਭਾਵਨਾ

March 23, 2024

ਸ੍ਰੀਨਗਰ, 23 ਮਾਰਚ :

ਜੰਮੂ-ਕਸ਼ਮੀਰ 'ਚ ਦੋ ਦਿਨਾਂ ਦੇ ਖਰਾਬ ਮੌਸਮ ਤੋਂ ਬਾਅਦ ਸ਼ਨੀਵਾਰ ਨੂੰ ਅੰਸ਼ਕ ਧੁੱਪ ਦੇਖਣ ਨੂੰ ਮਿਲੀ।

ਮੌਸਮ ਵਿਭਾਗ ਨੇ ਜੰਮੂ-ਕਸ਼ਮੀਰ ਵਿੱਚ 26 ਮਾਰਚ ਤੱਕ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ।

ਗੁਲਮਰਗ ਦੇ ਸਕੀ ਰਿਜ਼ੋਰਟ ਵਿੱਚ ਪਿਛਲੇ 24 ਘੰਟਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ।

ਸ੍ਰੀਨਗਰ ਵਿੱਚ ਅੱਜ ਘੱਟੋ-ਘੱਟ ਤਾਪਮਾਨ 6.5, ਗੁਲਮਰਗ ਵਿੱਚ ਮਨਫ਼ੀ 2.5 ਅਤੇ ਪਹਿਲਗਾਮ ਵਿੱਚ ਮਨਫ਼ੀ 1.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਲੱਦਾਖ ਖੇਤਰ ਦੇ ਲੇਹ ਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 0.4, ਕਾਰਗਿਲ ਵਿੱਚ 6.2 ਅਤੇ ਦਰਾਸ ਵਿੱਚ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਜੰਮੂ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 14.4, ਕਟੜਾ 15.2, ਬਟੋਤੇ 9.1, ਭਦਰਵਾਹ 7 ਅਤੇ ਬਨਿਹਾਲ 7.6 ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ