Monday, April 29, 2024  

ਖੇਤਰੀ

ਮੱਧ ਕਸ਼ਮੀਰ ਦੇ ਬਡਗਾਮ 'ਚ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਲਾਇਆ ਕਤਲ ਦਾ ਦੋਸ਼

March 23, 2024

ਸ੍ਰੀਨਗਰ, 23 ਮਾਰਚ :

ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲੇ 'ਚ ਸ਼ਨੀਵਾਰ ਨੂੰ ਇਕ ਨੌਜਵਾਨ ਉਸ ਦੇ ਘਰ ਨੇੜੇ ਮ੍ਰਿਤਕ ਪਾਇਆ ਗਿਆ। ਪਰਿਵਾਰ ਨੇ ਕਤਲ ਦਾ ਦੋਸ਼ ਲਾਇਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ 23 ਸਾਲਾ ਸ਼ਬੀਰ ਅਹਿਮਦ ਜੇਰਾਹ ਦੀ ਲਾਸ਼ ਸ਼ਨੀਵਾਰ ਨੂੰ ਬਡਗਾਮ ਜ਼ਿਲੇ ਦੀ ਚਦੂਰਾ ਤਹਿਸੀਲ ਦੇ ਗੋਗਜੀਪਥਰੀ ਪਿੰਡ 'ਚ ਰਹੱਸਮਈ ਹਾਲਾਤ 'ਚ ਉਸ ਦੇ ਘਰ ਦੇ ਨੇੜੇ ਮਿਲੀ।

ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਨੂੰ ਮੌਕੇ ਤੋਂ ਹਟਾ ਲਿਆ ਗਿਆ ਹੈ ਅਤੇ ਡਾਕਟਰੀ-ਕਾਨੂੰਨੀ ਰਸਮਾਂ ਪੂਰੀਆਂ ਕਰਨ ਤੋਂ ਬਾਅਦ ਅੰਤਿਮ ਸੰਸਕਾਰ ਲਈ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਉਸ ਦਾ ਕਤਲ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਹੈ ਕਿ ਉਸ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇ।

ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਨੌਜਵਾਨ ਦੀ ਮੌਤ ਦੇ ਕਾਰਨਾਂ ਦੀਆਂ ਸਾਰੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ