Monday, April 29, 2024  

ਖੇਤਰੀ

ਸੀਪੀਆਈ(ਐਮ) ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤਿਖੀਵਿੰਡ 'ਚ ਕੱਢਿਆ ਮਾਰਚ

March 23, 2024

ਸ਼ਹੀਦਾਂ ਦੇ ਸੁਪਨੇ ਆਜ਼ਾਦੀ ਨਾਲ ਰਹਿਣਾ : ਕਾਮਰੇਡ ਮੇਜਰ ਸਿੰਘ

ਜਗਮੀਤ ਸਿੰਘ ਮੀਤ
ਖਾਲੜਾ, 24 ਮਾਰਚ :  ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਕਮੇਟੀ ਵੱਲੋਂ ਸ਼ਹੀਦੀ ਦਿਹਾੜਾ ਮਨਾਉਂਦਿਆਂ ਭਿੱਖੀਵਿੰਡ ਦੀਆਂ ਸੜਕਾਂ ਤੇ ਕੀਤਾ ਮਾਰਚ। ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਕੌਮੀ ਪਰਵਾਨਿਆਂ ਦੇਸ਼ ਭਗਤਾਂ ਅਤੇ ਗਦਰੀ ਬਾਬਿਆਂ ਯਾਦ ਕਰਦਿਆਂ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਮੇਜ਼ਰ ਸਿੰਘ ਭਿੱਖੀਵਿੰਡ ਨੇ ਕਿਹਾ ਸ਼ਹੀਦ ਭਗਤ ਸਿੰਘ ਦਾ ਸੁਪਨਾ ਜਿੱਥੇ ਦੇਸ਼ ਭਾਰਤ ਦੇ ਲੋਕਾਂ ਨੂੰ ਆਜ਼ਾਦ ਕਰਵਾਉਣਾ ਸੀ, ਉੱਥੇ ਦੂਜੇ ਪਾਸੇ ਸਮਾਜਿਕ ਆਰਥਿਕ ਬਰਾਬਰੀ ਦਾ ਸੁਪਨਾ ਅਜੇ ਪੂਰਾ ਨਹੀਂ ਹੋਇਆ ਕਿਉਂਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਨੇ ਕਿਹਾ ਭਾਜਪਾ ਕੇਂਦਰ ਸਰਕਾਰ ਦੀ ਨਲਾਇਕੀ ਦੇ ਕਾਰਨ ਮਹਿਗਾਈ ਅਤੇ ਬੇਰੁਜ਼ਗਾਰੀ ਕਚੂਮਰ ਕੱਢ ਰਹੀ ਜਦੋਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਭਾਜਪਾ ਆਗੂ ਕੇਂਦਰੀ ਸਰਕਾਰ ਨੂੰ ਹਥਿਆਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ। ਕਾਮਰੇਡ ਹੀਰਾ ਸਿੰਘ ਦਰਾਜਕੇ ਨੇ ਕਿਹਾ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਆਦਿ ਕੌਮੀ ਪਰਵਾਨਿਆਂ ਦਾ ਸੁਨੇਹਾਂ ਘਰ ਘਰ ਲੈ ਕੇ ਜਾਇਆਂ ਜਾਵੇ ਤਾਂ ਜੋ ਅਧੂਰੀ ਅਜ਼ਾਦੀ ਨੂੰ ਪੂਰਾ ਕਰਕੇ ਲੋਕਾਂ ਨੂੰ ਬੇਰੁਜ਼ਗਾਰੀ, ਭਰਿਸ਼ਟਾਚਾਰੀ ਅਤੇ ਰਿਸ਼ਵਤਖੋਰੀ ਚੋਂ ਬਾਹਰ ਕੱਢਿਆ ਜਾ ਸਕੇ। ਇਸ ਮੌਕੇ ਬਚਿੱਤਰ ਸਿੰਘ ਜਿਊਣੇਕੇ, ਰਾਣਾ ਮਸੀਹ ਚੂਸਲੇਵੜ, ਅੰਗਰੇਜ਼ ਸਿੰਘ ਨਵਾਂ ਪਿੰਡ, ਮਹਿਲ ਸਿੰਘ ਨਵਾਂਪਿੰਡ ਗੁਰਦੀਪ ਸਿੰਘ ਭਿੱਖੀਵਿੰਡ, ਚਰਨਜੀਤ ਪੂਹਲਾ, ਗੇਜਾ ਸਿੰਘ ਧੁੰਨ, ਬਿੱਕਰ ਸਿੰਘ, ਸ਼ਿੰਗਾਰਾ ਸਿੰਘ, ਗੁਰਦਿਆਲ ਸਿੰਘ, ਇਕਬਾਲ ਸਿੰਘ, ਗੁਰਵੰਤ ਸਿੰਘ ਗੰਡੀਵਿੰਡ, ਪਰਮਜੀਤ ਚੂਸਲੇਵੜ, ਸੰਮਾ ਸਿੰਘ, ਪਾਰਸ ਮਸੀਹ, ਪ੍ਰਗਟ ਸਿੰਘ ਪੱਟੀ, ਜਗਤਾਰ ਸਿੰਘ ਕਿੜੀਆਂ ਆਦਿ ਆਗੂ ਹਾਜਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ