Monday, April 29, 2024  

ਖੇਤਰੀ

ਲਾਸਾਨੀ ਸ਼ਹਾਦਤਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ

March 23, 2024

ਮਾਛੀਵਾੜਾ ਸਾਹਿਬ, 23 ਮਾਰਚ (ਸੁਸ਼ੀਲ ਕੁਮਾਰ) : ਅੱਜ ਏਥੇ ਸੁਰਿੰਦਰ ਕੁਮਾਰ ਛਿੰਦੀ ਸਾਬਕਾ ਐਮ ਸੀ, ਸੀਟੂ ਆਗੂ ਪ੍ਰਮਜੀਤ ਸਿੰਘ ਦੀ ਅਗਵਾਈ ਵਿੱਚ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਉਨ੍ਹਾਂ ਤੋਂ ਸੇਧ ਲੈਣ ਦੀ ਪ੍ਰੇਰਨਾ ਲੈਦਿਆਂ ਰਹਿਣ ਦੀ ਗਲ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਸ਼ਹੀਦ ਭਗਤ ਸਿੰਘ ਰਾਜਗੁਰੂ , ਸੁਖਦੇਵ ਵਲੋਂ ਗੁਲਾਮੀ ਨੂੰ ਦੂਰ ਕਰਨ ਲਈ ਆਪਣੀ ਸ਼ਹਾਦਤ ਦਿੱਤੀ ਗਈ ਸੀ । ਸ਼ਹੀਦਾਂ ਕੀ ਚਿਤਾਓਂ ਪੈ ਲਗੇਰੇ ਹਰ ਬਰਸ ਮੇਲੇ,ਵਤਨ ਪੇ ਮਿਟਨੇ ਵਾਲੋਂ ਕਾ ਯਹੀ ਬਾਕੀ ਨਿਸ਼ਾਂ ਹੋਗਾ ਦਾ ਹੋਕਾ ਦਿੰਦਿਆ ਇਹ ਦਿਹਾੜੇ ਹਰ ਸਾਲ ਮਨਾਉਣ ਦਾ ਅਹਿਦ ਕੀਤਾ ਗਿਆ । ਇਸ ਮੌਕੇ ਹਾਜ਼ਰ ਲੋਕਾਂ ਵਲੋਂ ਵੀ ਉਹਨਾਂ ਵਲੋਂ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਕੀਤਾ ਗਿਆ। ਇਸ ਮੌਕੇ ਅੱਛਰ ਰਾਮ, ਛਿੰਦਾ ਸਿੰਘ, ਪਰਮਜੀਤ ਸਿੰਘ ਸੁੱਖੀ, ਸਵਰਨ ਸਿੰਘ ਸੰਨੀ, ਸੇਵਾ ਸਿੰਘ, ਅਸ਼ੋਕ ਕੁਮਾਰ, ਅਨੁਰਾਗ ਗਰਗ, ਮਨਪ੍ਰੀਤ ਸਿੰਘ, ਰਾਹੁਲ ਕੁਮਾਰ,ਕਰਨ ਮਾਨ, ਅਨਮੋਲ, ਮਾਨ,ਦੇਸੋਂ,ਸਾਹਿਲ, ਰਾਣਾ, ਕੁਲਵੀਰ ਸਿੰਘ, ਆਦਿ ਵੀ ਹਾਜ਼ਰ ਸਨ।
ਫੋਟੋ ਸ਼ਹੀਦਾਂ ਨੂੰ ਸ਼ਰਧਾਂਜਲੀਆ ਦਿੰਦੇ ਹੋਏ ਆਗੂ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ