Sunday, April 28, 2024  

ਕੌਮੀ

ਟੀਐਮਸੀ ਆਗੂ ਮਹੂਆ ਮੋਇਤਰਾ ਦੇ ਟਿਕਾਣਿਆਂ ’ਤੇ ਸੀਬੀਆਈ ਦੇ ਛਾਪੇ

March 23, 2024

ਏਜੰਸੀਆਂ
ਨਵੀਂ ਦਿੱਲੀ/23 ਮਾਰਚ : ਸੀਬੀਆਈ ਨੇ ਸ਼ਨੀਵਾਰ ਨੂੰ ਕੋਲਕਾਤਾ ਵਿਚ ਟੀਐਮਸੀ ਆਗੂ ਮਹੂਆ ਮੋਇਤਰਾ ਦੇ ਘਰ ਅਤੇ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ।
ਮਿਲੀ ਜਾਣਕਾਰੀ ਅਨੁਸਾਰ ਸਵਾਲ ਪੁੱਛਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਸੀਬੀਆਈ ਦੀ ਟੀਮ ਉਨ੍ਹਾਂ ਦੇ ਘਰ ਦੀ ਤਲਾਸ਼ੀ ਲੈ ਰਹੀ ਹੈ ।
ਇਸ ਮਾਮਲੇ ’ਚ 8 ਦਸੰਬਰ 2023 ਨੂੰ ਮਹੂਆ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿਤਾ ਗਿਆ ਸੀ । ਮਹੂਆ ’ਤੇ ਪੈਸੇ ਲੈ ਕੇ ਸੰਸਦ ’ਚ ਸਵਾਲ ਪੁੱਛਣ ਦਾ ਇਲਜ਼ਾਮ ਹੈ । ਇਸ ਮਾਮਲੇ ਵਿਚ ਸੀਬੀਆਈ ਨੇ 21 ਮਾਰਚ ਨੂੰ ਉਨ੍ਹਾਂ ਵਿਰੁਧ ਐਫਆਈਆਰ ਵੀ ਦਰਜ ਕੀਤੀ ਹੈ ।
ਮਹੂਆ ਨੇ ਪੱਛਮੀ ਬੰਗਾਲ ਦੇ ਕਰੀਮ ਨਗਰ ਵਿਧਾਨ ਸਭਾ ਤੋਂ 2016 ਵਿਚ ਅਪਣੀ ਪਹਿਲੀ ਚੋਣ ਜਿੱਤੀ ਸੀ। 2019 ਵਿਚ ਉਨ੍ਹਾਂ ਨੇ ਟੀਐਮਸੀ ਦੀ ਟਿਕਟ ’ਤੇ ਕ੍ਰਿਸ਼ਨਾਨਗਰ ਤੋਂ ਲੋਕ ਸਭਾ ਚੋਣ ਲੜੀ ਅਤੇ ਜਿੱਤੀ । ਤਿ੍ਰਣਮੂਲ ਕਾਂਗਰਸ ਨੇ ਮਹੂਆ ਮੋਇਤਰਾ ਨੂੰ ਮੁੜ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ