Monday, April 29, 2024  

ਖੇਤਰੀ

ਯੂਪੀ ਜ਼ਿਲ੍ਹੇ ਵਿੱਚ ਟਰੱਕ ਦੀ ਮੋਟਰਸਾਈਕਲ ਨੂੰ ਟੱਕਰ, ਚਾਰ ਦੀ ਮੌਤ

March 26, 2024

ਮਿਰਜ਼ਾਪੁਰ, 26 ਮਾਰਚ :

ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਜ਼ਿਲ੍ਹੇ ਵਿੱਚ ਇੱਕ ਟਰੱਕ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ।

ਇਹ ਹਾਦਸਾ ਸੋਮਵਾਰ ਰਾਤ ਨੂੰ ਰੁਆਲ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਸਮੋਗਰਾ 'ਚ ਨੈਸ਼ਨਲ ਹਾਈਵੇਅ 35 'ਤੇ ਵਾਪਰਿਆ।

ਸਦਰ ਦੇ ਸਰਕਲ ਅਧਿਕਾਰੀ ਮੰਜਰੀ ਰਾਓ ਨੇ ਮੰਗਲਵਾਰ ਨੂੰ ਦੱਸਿਆ ਕਿ ਮੋਟਰਸਾਈਕਲ ਸੜਕ ਦੇ ਗਲਤ ਸਾਈਡ 'ਤੇ ਸੀ ਜਦੋਂ ਉਸ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ।

ਮ੍ਰਿਤਕਾਂ ਦੀ ਪਛਾਣ ਰਾਕੇਸ਼ ਕੁਮਾਰ ਸਿੰਘ, ਸੋਨੂੰ ਪ੍ਰਜਾਪਤੀ, ਪਵਨ ਪ੍ਰਜਾਪਤੀ ਅਤੇ ਵਿਕਾਸ ਪ੍ਰਜਾਪਤੀ ਵਜੋਂ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਸਰਕਲ ਅਧਿਕਾਰੀ ਨੇ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੀ ਗੱਡੀ ਨੂੰ ਜ਼ਬਤ ਕਰ ਲਿਆ ਗਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ