Sunday, April 28, 2024  

ਅਪਰਾਧ

ਗਾਂਜੇ ਸਮੇਤ ਇੱਕ ਕਾਬੂ

March 27, 2024

ਜੀਰਕਪੁਰ, 27 ਮਾਰਚ (ਵਿੱਕੀ ਭਬਾਤ) :  ਢਕੌਲੀ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਇੱਕ ਨੌਜਵਾਨ ਨੂੰ 170 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵਲੋਂ ਕਾਬੂ ਕਥਿਤ ਦੋਸ਼ਿ ਦੀ ਪਛਾਣ ਇਰਫਾਨ ਪੁੱਤਰ ਉਸਮਾਨ ਵਾਸੀ ਨੇੜੇ ਸਮਸ਼ਾਨਘਾਟ ਢਕੌਲੀ ਵਜੋਂ ਹੋਪਈ ਹੈ ਪੁਲਿਸ ਨੇ ਉਸ ਖਿਲਾਫ ਧਾਰਾ 20/61/85 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਬ ਕਰ ਦਿੱਤੀ ਹੈ। ਮਾਮਲੇ ਦੇ ਪੜਤਾਲੀਆ ਅਫਸਰ ਏ ਐਸ ਆਈ ਮੇਵਾ ਸਿੰਘ ਨੇ ਦਸਿਆ ਕਿ ਢਕੌਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਰਫਾਨ ਪੁੱਤਰ ਉਸਮਾਨ ਗਾਂਜਾ ਵੇਚਣ ਦਾ ਕੰਮ ਕਰਦਾ ਹੈ ਅਤੇ ਅੱਜ ਵੀ ਉਹ ਢਕੋਲੀ ਨੇੜੇ ਪੈਂਦੇ ਜੰਗਲ ਵਿੱਚ ਗਾਂਜਾ ਵੇਚਣ ਰਿਹਾ ਹੈ। ਜਦੋਂ ਪੁਲਿਸ ਨੇ ਮੌਕੇ ਤੇ ਛਾਪਾ ਮਾਰਿਆ ਤਾਂ ਇਰਫਾਨ ਤੋਂ 170 ਗ੍ਰਾਮ ਗਾਂਜਾ ਬਬਰਾਮਦ ਹੋਇਆ। ਉਨ੍ਹਾਂ ਦਸਿਆ ਕਿ ਪੁਲਿਸ ਨੇ ਅੱਜ ਇਰਫਾਨ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਮਾਣਯੋਗ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਨੀਪੁਰ : ਅੱਤਵਾਦੀ ਹਮਲੇ ’ਚ ਸੀਆਰਪੀਐਫ਼ ਦੇ 2 ਜਵਾਨ ਸ਼ਹੀਦ, 2 ਜ਼ਖ਼ਮੀ

ਨਵੀਂ ਮੁੰਬਈ ’ਚ 11 ਨਾਈਜ਼ੀਰੀਅਨ ਗ੍ਰਿਫ਼ਤਾਰ, 1.61 ਕਰੋੜ ਦੇ ਨਸ਼ੀਲੇ ਪਦਾਰਥ ਮਿਲੇ

ਸੰਗਰੂਰ ਪੁਲਿਸ ਵੱਲੋਂ 3 ਜਣੇ ਤਿੰਨ ਹਜ਼ਾਰ ਲੀਟਰ ਤੋਂ ਜ਼ਿਆਦਾ ਈਥੇਨੌਲ/ਸਪਿਰਟ ਸਮੇਤ ਗ੍ਰਿਫਤਾਰ

ਫਾਈਨਾਂਸਰ ਨੂੰ ਅਗਵਾ ਕਰਨ ਦੀ ਕੋਸ਼ਿਸ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

ਸਰਹੱਦੀ ਚੌਕੀ ਨੂਰਵਾਲਾ ਤਲਾਸ਼ੀ ਮੁਹਿੰਮ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ

ਪਿੰਡ ਕੋਲੀਆਂ ‘ਚ 19 ਤੋਲੇ ਸੋਨੇ ਦੇ ਗਹਿਣੇ ਤੇ 70 ਹਜ਼ਾਰ ਦੀ ਨਕਦੀ ਚੋਰੀ ਮਾਮਲਾ

ਚਾਮੁੰਡਾ ਫੀਲਿੰਗ ਸਟੇਸ਼ਨ ਰਚੀ ਲੁੱਟ ਦੀ ਸਾਜਿਸ਼ ਨੂੰ ਪੁਲਸ ਨੇ 24 ਘੰਟਿਆਂ ਵਿਚ ਹੀ ਸੁਲਝਾਇਆ

ਟੋਹਾਣਾ ਨੇੜਿਓਂ ਨਹਿਰ 'ਚੋਂ ਮਿਲੀ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੀ ਲਾਸ਼

TN ਪੁਲਿਸ ਲੋਕਾਂ ਨੂੰ AI-ਅਧਾਰਿਤ ਵੌਇਸ ਕਲੋਨਿੰਗ ਦੀ ਵਰਤੋਂ ਕਰਦੇ ਹੋਏ ਧੋਖੇਬਾਜ਼ਾਂ ਦੇ ਖਿਲਾਫ ਚੇਤਾਵਨੀ ਦਿੰਦੀ

ਜੰਮੂ-ਕਸ਼ਮੀਰ ਦੇ ਹੰਦਵਾੜਾ 'ਚ ਖੁਦਗਰਜ਼ ਰਹੱਸਵਾਦੀ ਨੇ ਕੁਹਾੜੀ ਮਾਰ ਕੇ ਔਰਤ ਦੀ ਹੱਤਿਆ ਕਰ ਦਿੱਤੀ