Saturday, April 27, 2024  

ਪੰਜਾਬ

ਡੀ.ਬੀ.ਯੂ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਨੇ ਵਿਦਿਆਰਥੀਆਂ ਨੂੰ ਕਰਵਾਇਆ ਉਦਯੋਗਿਕ ਦੌਰਾ

March 28, 2024
ਸ੍ਰੀ ਫ਼ਤਹਿਗੜ੍ਹ ਸਾਹਿਬ/28 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਯੂਨੀਵਰਸਿਟੀ ਵਿਖੇ ਸਕੂਲ ਆਫ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵੱਲੋਂ ਇੰਸਟੀਚਿਊਟ ਦੀ ਇਨੋਵੇਸ਼ਨ ਕੌਂਸਲ ਅਤੇ ਟਰੇਨਿੰਗ ਐਂਡ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਹਾਲੀਡੇ ਇਨ ਹੋਟਲ, ਜ਼ੀਰਕਪੁਰ ਦਾ ਉਦਯੋਗਿਕ ਦੌਰਾ ਕਰਵਾਇਆ ਗਿਆ। ਯੂਨੀਵਰਸਟੀ ਦੇ ਬੁਲਾਰੇ ਨੇ ਦੱਸਿਆ ਕਿ ਦੌਰੇ ਦਾ ਉਦੇਸ਼ ਵਿਦਿਆਰਥੀਆਂ ਦੇ ਗਿਆਨ ਨੂੰ ਵਧਾਉਣਾ ਅਤੇ ਹੋਟਲ ਉਦਯੋਗ ਦੇ ਰੁਝਾਨਾਂ ਤੋਂ ਜਾਣੂ ਕਰਵਾਉਣਾ ਸੀ। ਇਸ ਦਾ ਲਾਭ ਉਠਾਉਂਦੇ ਹੋਏ ਹੋਟਲ ਮੈਨੇਜਮੈਂਟ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਲਰਨਿੰਗ ਐਂਡ ਡਿਵੈਲਪਮੈਂਟ ਮੈਨੇਜਰ ਵਰੁਣ ਸ਼ਰਮਾ ਵੱਲੋਂ ਹੋਟਲ ਸਮੂਹ ਦੇ ਇਤਿਹਾਸ ਅਤੇ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ । ਵਿਦਿਆਰਥੀਆਂ ਨੇ ਹੋਟਲ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਜਿਸ ਵਿੱਚ ਰੈਸਟੋਰੈਂਟ, ਰਸੋਈ, ਗੈਸਟ ਰੂਮ, ਬਾਰ, ਫਰੰਟ ਡੈਸਕ ਆਦਿ ਸ਼ਾਮਲ ਹਨ। ਵਿਭਾਗਾਂ ਦੇ ਮੁਖੀਆਂ ਨੇ ਵਿਦਿਆਰਥੀਆਂ ਨੂੰ ਆਪਣੇ-ਆਪਣੇ ਸੈਕਸ਼ਨਾਂ ਦੇ ਕੰਮਕਾਜ ਬਾਰੇ ਜਾਣੂ ਕਰਵਾਇਆ। ਇਸ ਦੌਰੇ ਦਾ ਸੰਚਾਲਨ ਸ਼ੈੱਫ ਰਿੰਕੂ ਸਿੰਘ ਵਲੋਂ ਕੀਤਾ ਗਿਆ ਸੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮਲੇਰੀਏ ਸਬੰਧੀ ਰਿਕਸ਼ਾ ਮਾਈਕਿੰਗ ਨੂੰ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

ਭਾਖੜਾ ਨਹਿਰ 'ਚੋਂ ਮਿਲੀ ਲਾਪਤਾ ਹੋਏ ਮੰਡੀ ਗੋਬਿੰਦਗੜ੍ਹ ਦੇ ਕਾਰੋਬਾਰੀ ਦੀ ਕਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਬੀ.ਕਾਮ. ਫਾਈਨਲ ਅਤੇ ਐਮ.ਕੌਮ. ਫਾਈਨਲ ਦੇ ਵਿਦਿਆਰਥੀਆਂ ਨੂੰ ਦਿੱਤੀ ਗਈ ਵਿਦਾਇਗੀ ਪਾਰਟੀ

ਗੁਰਸੇਵਕ  ਸਿੰਘ ਤੇ ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

ਗੁਰਸੇਵਕ  ਸਿੰਘ ਤੇ ਨਵਜੋਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ