Sunday, April 28, 2024  

ਪੰਜਾਬ

ਰੇਲਵੇ ਫਾਟਕਾਂ ਨੇੜਿਓਂ ਮਿਲਿਆ ਅਣਪਛਾਤਾ ਵਿਅਕਤੀ ਕੋਮਾ 'ਚ

March 28, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 28 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਬੀਤੇ ਦਿਨੀਂ ਜੀ.ਆਰ.ਪੀ. ਥਾਣਾ ਸਰਹਿੰਦ ਦੀ ਪੁਲਿਸ ਨੂੰ ਜ਼ਖਮੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।ਜੀ.ਆਰ.ਪੀ. ਦੇ ਸਹਾਇਕ ਥਾਣੇਦਾਰ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਰੇਲਵੇ ਕਿੱਲੋਮੀਟਰ ਨੰਬਰ 3/7 ਦਰਮਿਆਨ ਸਦਨੇ ਕਸਾਈ ਦੀ ਮਸੀਤ ਨੇੜਿਓਂ ਕਿਸੇ ਨਾਮਾਲੂਮ ਗੱਡੀ ਦੀ ਫੇਟ ਲੱਗਣ ਕਾਰਨ ਗੰਭੀਰ ਜ਼ਖਮੀ ਹਾਲਤ 'ਚ ਇੱਕ ਅਣਪਛਾਤਾ ਵਿਅਕਤੀ ਮਿਲਿਆ ਸੀ ਜਿਸ ਨੂੰ ਇਲਾਜ਼ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ ਜੋ ਕਿ ਕੋਮਾ 'ਚ ਪਿਆ ਹੈ।ਉਨਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 50 ਸਾਲ ਅਤੇ ਕੱਪੜੇ ਭਗਵੇਂ ਪਾਏ ਹੋਏ ਸਨ ਜਿਸਦੀ ਹਾਲੇ ਸ਼ਨਾਖਤ ਨਹੀਂ ਹੋ ਸਕੀ।ਉਨਾਂ ਅਪੀਲ ਕੀਤੀ ਕਿ ਉਕਤ ਵਿਅਕਤੀ ਸਬੰਧੀ ਕਿਸੇ ਕੋਲ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਜੀ.ਆਰ.ਪੀ. ਥਾਣਾ ਸਰਹਿੰਦ ਨਾਲ ਜਾਂ ਉਨਾਂ ਦੇ ਫੋਨ ਨੰਬਰ 82648-47373 'ਤੇ ਦਿੱਤੀ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ