Sunday, April 28, 2024  

ਕੌਮੀ

ਸਾਬਕਾ ਆਈਪੀਐਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਕੈਦ ਤੇ 2 ਲੱਖ ਰੁਪਏ ਜੁਰਮਾਨਾ

March 28, 2024

ਏਜੰਸੀਆਂ
ਅਹਿਮਦਾਬਾਦ/28 ਮਾਰਚ : ਸਾਬਕਾ ਆਈਪੀਐਸ ਅਧਿਕਾਰੀ ਸੰਜੀਵ ਭੱਟ ਨੂੰ 1996 ਦੇ ਐਨਡੀਪੀਐੱਸ ਕੇਸ ਵਿੱਚ ਪਾਲਨਪੁਰ ਦੀ ਦੂਜੀ ਐਡੀਸ਼ਨਲ ਸੈਸ਼ਨ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਾਬਕਾ ਆਈਪੀਐਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਪਾਲਨਪੁਰ ਦੀ ਦੂਜੀ ਐਡੀਸ਼ਨਲ ਸੈਸ਼ਨ ਕੋਰਟ ਨੇ ਸਾਬਕਾ ਆਈਪੀਐਸ ਅਧਿਕਾਰੀ ਸੰਜੀਵ ਭੱਟ ਨੂੰ ਐਨਡੀਪੀਐੱਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ । ਦੱਸਣਾ ਬਣਦਾ ਹੈ ਕਿ ਇਹ ਨਸ਼ੀਲੇ ਪਦਾਰਥਾਂ ਨੂੰ ਜ਼ਬਤ ਕਰਨ ਦਾ ਮਾਮਲਾ ਹੈ। ਸੈਸ਼ਨ ਕੋਰਟ ਨੇ ਸਾਬਕਾ ਅਧਿਕਾਰੀ ਨੂੰ ਰਾਜਸਥਾਨ ਦੇ ਇੱਕ ਵਕੀਲ ਨੂੰ ਝੂਠਾ ਫਸਾਉਣ ਦਾ ਦੋਸ਼ੀ ਪਾਇਆ ਹੈ। ਜ਼ਿਕਰਯੋਗ ਹੈ ਕਿ 1996 ’ਚ ਭੱਟ ’ਤੇ ਪਾਲੀ ਦੇ ਵਰਧਮਾਨ ਮਾਰਕੀਟ ’ਚ ਕਿਰਾਏ ਦੀ ਦੁਕਾਨ ਨੂੰ ਖਾਲੀ ਕਰਵਾਉਣ ਦੇ ਲਈ ਅਫ਼ੀਮ ਤਸਕਰੀ ਦੇ ਝੂਠੇ ਮਾਮਲੇ ’ਚ ਫਸਾਉਣ ਦਾ ਦੋਸ਼ ਸਿੱਧ ਹੋਇਆ ਸੀ। ਇਸ ਮਾਮਲੇ ਵਿੱਚ ਪਾਲੀ ਸ਼ਹਿਰ ਦੇ ਸੀਨੀਅਰ ਵਕੀਲ ਸੁਮੇਰ ਸਿੰਘ ਰਾਜਪੁਰੋਹਿਤ ਨੂੰ 28 ਸਾਲ ਬਾਅਦ ਇਨਸਾਫ਼ ਮਿਲਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ