Sunday, April 28, 2024  

ਕੌਮੀ

ਅਦਾਕਾਰ ਗੋਬਿੰਦਾ ਸ਼ਿਵ ਸੈਨਾ (ਸ਼ਿੰਦੇ ਧੜੇ) ’ਚ ਸ਼ਾਮਲ

March 28, 2024

ਏਜੰਸੀਆਂ
ਮੁੰਬਈ/28 ਮਾਰਚ : ਮੁੰਬਈ ’ਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਮੌਜੂਦਗੀ ’ਚ ਅਦਾਕਾਰ ਗੋਵਿੰਦਾ ਸ਼ਿਵ ਸੈਨਾ ’ਚ ਸ਼ਾਮਲ ਹੋ ਗਏ ਹਨ। ਉਹ ਸ਼ਿਵ ਸੈਨਾ (ਸ਼ਿੰਦੇ) ਵੱਲੋਂ ਲੋਕ ਸਭਾ ਚੋਣ ਲੜ ਸਕਦੇ ਹਨ। ਉਹ ਮੁੰਬਈ ਉਤਰ-ਪੱਛਮੀ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਇਸ ਸੀਟ ’ਤੇ ਊਧਵ ਧੜੇ ਦੀ ਸ਼ਿਵ ਸੈਨਾ ਨੇ ਅਮੋਲ ਕਿਰਤੀਕਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਗੋਬਿੰਦਾ ਨੇ 27 ਮਾਰਚ ਨੂੰ ਵਿਧਾਇਕ ਕ੍ਰਿਸ਼ਨਾ ਹੇਗੜੇ ਨਾਲ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਚੋਣ ਲੜਨ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਉਨ੍ਹਾਂ ਨੇ 2004 ਦੀਆਂ ਲੋਕ ਸਭਾ ਚੋਣਾਂ ’ਚ ਉੱਤਰੀ ਮੁੰਬਈ ਸੀਟ ਜਿੱਤ ਕੇ ਕਾਂਗਰਸ ਪਾਰਟੀ ਨਾਲ ਆਪਣਾ ਸਿਆਸੀ ਕਰੀਅਰ ਸ਼ੁਰੂ ਕੀਤਾ ਸੀ। ਹਾਲਾਂਕਿ, ਬਾਅਦ ’ਚ ਕੁਝ ਕਾਰਨਾਂ ਕਰਕੇ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਰਾਜਨੀਤੀ ਤੋਂ ਅਸਤੀਫ਼ਾ ਦੇ ਦਿੱਤਾ ਸੀ ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ