Sunday, April 28, 2024  

ਕੌਮੀ

ਲੋਕ ਸਭਾ ਚੋਣਾਂ ਦੇ ਦੂਜੇ ਗੇੜ ਲਈ ਨੋਟੀਫਿਕੇਸ਼ਨ ਜਾਰੀ, 88 ਸੀਟਾਂ ’ਤੇ 26 ਮਾਰਚ ਨੂੰ ਪੈਣਗੀਆਂ ਵੋਟਾਂ

March 28, 2024

ਏਜੰਸੀਆਂ
ਨਵੀਂ ਦਿੱਲੀ/28 ਮਾਰਚ : ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾ ਦੇ ਦੂਜੇ ਗੇੜ ਲਈ ਵੀਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਇਸ ਗੇੜ ’ਚ 12 ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਦੀਆਂ 88 ਲੋਕ ਸਭਾ ਸੀਟਾਂ ਲਈ ਵੋਟਾਂ ਪੈਣਗੀਆਂ। ਬਾਹਰੀ ਮਣੀਪੁਰ ਸੰਸਦੀ ਸੀਟ ਦੇ 13 ਵਿਧਾਨ ਸਭਾ ਖੇਤਰਾਂ ਲਈ ਵੀ ਇਸੇ ਗੇੜ ’ਚ ਮਤਦਾਨ ਹੋਵੇਗਾ। ਚੋਣ ਕਮਿਸ਼ਨ ਅਨੁਸਾਰ ਬਾਹਰੀ ਮਣੀਪੁਰ ਸੰਸਦੀ ਸੀਟ ਦੇ 15 ਵਿਧਾਨ ਸਭਾ ਖੇਤਰਾਂ ’ਚ ਚੋਣਾਂ ਦੇ ਲਈ ਨੋਟੀਫਿਕੇਸ਼ਨ ਪਹਿਲੇ ਗੇੜ ਦੇ ਨਾਲ ਹੀ ਕੀਤਾ ਗਿਆ ਸੀ। ਦੂਜੇ ਗੇੜ ’ਚ ਮਣੀਪੁਰ ਦੀ ਇਸ ਸੀਟ ਤੋਂ ਇਲਾਵਾ ਅਸਾਮ, ਬਿਹਾਰ, ਛੱਤੀਸਗੜ੍ਹ, ਜੰਮੂ ਅਤੇ ਕਮਸ਼ੀਰ, ਕਰਨਾਟਕ, ਕੇਰਲ, ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ, ਤ੍ਰਿਪੁਰਾ, ਉਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਦੀਆਂ 88 ਸੀਟਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ।
ਚੋਣ ਕਮਿਸ਼ਨ ਅਨੁਸਾਰ ਉਮੀਦਵਾਰ 4 ਅਪ੍ਰੈਲ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਣਗੇ ਅਤੇ ਜੰਮੂ ਕਸ਼ਮੀਰ ਨੂੰ ਛੱਡ ਕੇ ਹੋਰ ਰਾਜਾਂ ’ਚ ਨਾਮਜ਼ਦਗੀਆਂ ਦੀ ਜਾਂਚ 5 ਅਪ੍ਰੈਲ ਤੱਕ ਕੀਤੀ ਜਾਵੇਗੀ। ਜੰਮੂ ਕਸ਼ਮੀਰ ’ਚ ਨਾਮਜ਼ਦਗੀ ਪੱਤਰਾਂ ਦੀ ਜਾਂਚ 6 ਅਪ੍ਰੈਲ ਨੂੰ ਕੀਤੀ ਜਾਵੇਗੀ। ਉਮੀਦਵਾਰ 8 ਅਪ੍ਰੈਲ ਤੱਕ ਆਪਣਾ ਨਾਮ ਵਾਪਸ ਲੈ ਸਕਣਗੇ। ਦੂਜੇ ਗੇੜ ਦਾ ਮਤਦਾਨ 26 ਅਪ੍ਰੈਲ ਨੂੰ ਹੋਵੇਗਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਅਮੇਠੀ ਤੇ ਰਾਏਬਰੇਲੀ ਦੇ ਕਾਂਗਰਸੀ ਉਮੀਦਵਾਰਾਂ ਦਾ ਐਲਾਨ ਕੁਝ ਦਿਨਾਂ ’ਚ : ਖੜਗੇ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਈਡੀ ਨੇ ਆਬਕਾਰੀ ਨੀਤੀ ਮਾਮਲੇ ’ਚ ਬੇਹੱਦ ਮਨਮਾਨੇ ਢੰਗ ਨਾਲ ਕੰਮ ਕੀਤਾ : ਕੇਜਰੀਵਾਲ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਸਲਮਾਨ ਖਾਨ ਗੋਲ਼ੀਬਾਰੀ ਮਾਮਲਾ : ਸਾਰੇ ਮੁਲਜ਼ਮਾਂ ’ਤੇ ਲੱਗਾ ਮਕੋਕਾ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

ਚੀਨ ਨੇ ਪਾਕਿਸਤਾਨ ਲਈ ਬਣਾਈਆਂ ਗਈਆਂ 8 ਹੈਂਗੋਰ ਸ਼ੇ੍ਰਣੀ ਦੀਆਂ ਪਣਡੁੱਬੀਆਂ ’ਚੋਂ ਪਹਿਲੀ ਲਾਂਚ ਕੀਤੀ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਮਨੀ ਲਾਂਡਰਿੰਗ ਮਾਮਲੇ ’ਚ ਮਿਲੀ ਜ਼ਮਾਨਤ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਜੰਮੂ ਕਸ਼ਮੀਰ : ਬਾਰਾਮੂਲਾ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ, 2 ਜਵਾਨ ਜ਼ਖ਼ਮੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਅੱਜ-ਕੱਲ੍ਹ ਮੋਦੀ ਘਬਰਾਏ ਹੋਏ ਹਨ, ਕੁਝ ਹੀ ਦਿਨਾਂ ’ਚ ਸਟੇਜ ’ਤੇ ਹੰਝੂ ਵਹਾਉਣਗੇ : ਰਾਹੁਲ ਗਾਂਧੀ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਦਿੱਲੀ ਆਬਕਾਰੀ ਨੀਤੀ ਮਾਮਲਾ : ਸਿਸੋਦੀਆ ਦੀ ਅਦਾਲਤੀ ਹਿਰਾਸਤ ’ਚ 8 ਮਈ ਤੱਕ ਵਾਧਾ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਨੇਹਿਆਂ ਦੀ ਗੁਪਤ ਭਾਸ਼ਾ ਤੋੜਨ ਲਈ ਮਜਬੂਰ ਕੀਤਾ ਤਾਂ ਭਾਰਤ ’ਚ ਨਹੀਂ ਰਹਾਂਗੇ : ਵਟਸਐਪ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ

ਸੁਪਰੀਮ ਕੋਰਟ ਦੁਆਰਾ ਈਵੀਐਮ ਵੋਟਾਂ ਦੇ ਵੀਵੀਪੈਟ ਦੀਆਂ ਪਰਚੀਆਂ ਨਾਲ ਸ਼ਤ-ਪ੍ਰਤੀਸ਼ਤ ਮਿਲਾਨ ਦੀ ਮੰਗ ਕਰਦੀਆਂ ਅਰਜ਼ੀਆਂ ਰੱਦ