Sunday, April 28, 2024  

ਅਪਰਾਧ

ਰੇਲਵੇ ਫਾਟਕਾਂ ਨੇੜਿਓਂ ਮਿਲਿਆ ਅਣਪਛਾਤਾ ਵਿਅਕਤੀ ਕੋਮਾ 'ਚ

March 28, 2024

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਮਾਰਚ (ਰਵਿੰਦਰ ਸਿੰਘ ਢੀਂਡਸਾ) :  ਬੀਤੇ ਦਿਨੀਂ ਜੀ.ਆਰ.ਪੀ. ਥਾਣਾ ਸਰਹਿੰਦ ਦੀ ਪੁਲਿਸ ਨੂੰ ਜ਼ਖਮੀ ਹਾਲਤ 'ਚ ਮਿਲੇ ਅਣਪਛਾਤੇ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ।ਜੀ.ਆਰ.ਪੀ. ਦੇ ਸਹਾਇਕ ਥਾਣੇਦਾਰ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਰੇਲਵੇ ਕਿੱਲੋਮੀਟਰ ਨੰਬਰ 3/7 ਦਰਮਿਆਨ ਸਦਨੇ ਕਸਾਈ ਦੀ ਮਸੀਤ ਨੇੜਿਓਂ ਕਿਸੇ ਨਾਮਾਲੂਮ ਗੱਡੀ ਦੀ ਫੇਟ ਲੱਗਣ ਕਾਰਨ ਗੰਭੀਰ ਜ਼ਖਮੀ ਹਾਲਤ 'ਚ ਇੱਕ ਅਣਪਛਾਤਾ ਵਿਅਕਤੀ ਮਿਲਿਆ ਸੀ ਜਿਸ ਨੂੰ ਇਲਾਜ਼ ਲਈ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ ਸੀ ਜੋ ਕਿ ਕੋਮਾ 'ਚ ਪਿਆ ਹੈ।ਉਨਾਂ ਦੱਸਿਆ ਕਿ ਉਕਤ ਵਿਅਕਤੀ ਦੀ ਉਮਰ ਕਰੀਬ 50 ਸਾਲ ਅਤੇ ਕੱਪੜੇ ਭਗਵੇਂ ਪਾਏ ਹੋਏ ਸਨ ਜਿਸਦੀ ਹਾਲੇ ਸ਼ਨਾਖਤ ਨਹੀਂ ਹੋ ਸਕੀ।ਉਨਾਂ ਅਪੀਲ ਕੀਤੀ ਕਿ ਉਕਤ ਵਿਅਕਤੀ ਸਬੰਧੀ ਕਿਸੇ ਕੋਲ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਜੀ.ਆਰ.ਪੀ. ਥਾਣਾ ਸਰਹਿੰਦ ਨਾਲ ਜਾਂ ਉਨਾਂ ਦੇ ਫੋਨ ਨੰਬਰ 82648-47373 'ਤੇ ਦਿੱਤੀ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਮਨੀਪੁਰ : ਅੱਤਵਾਦੀ ਹਮਲੇ ’ਚ ਸੀਆਰਪੀਐਫ਼ ਦੇ 2 ਜਵਾਨ ਸ਼ਹੀਦ, 2 ਜ਼ਖ਼ਮੀ

ਨਵੀਂ ਮੁੰਬਈ ’ਚ 11 ਨਾਈਜ਼ੀਰੀਅਨ ਗ੍ਰਿਫ਼ਤਾਰ, 1.61 ਕਰੋੜ ਦੇ ਨਸ਼ੀਲੇ ਪਦਾਰਥ ਮਿਲੇ

ਸੰਗਰੂਰ ਪੁਲਿਸ ਵੱਲੋਂ 3 ਜਣੇ ਤਿੰਨ ਹਜ਼ਾਰ ਲੀਟਰ ਤੋਂ ਜ਼ਿਆਦਾ ਈਥੇਨੌਲ/ਸਪਿਰਟ ਸਮੇਤ ਗ੍ਰਿਫਤਾਰ

ਫਾਈਨਾਂਸਰ ਨੂੰ ਅਗਵਾ ਕਰਨ ਦੀ ਕੋਸ਼ਿਸ ਕਰਨ ਵਾਲੇ ਮੁਲਜ਼ਮ ਗ੍ਰਿਫਤਾਰ

ਸਰਹੱਦੀ ਚੌਕੀ ਨੂਰਵਾਲਾ ਤਲਾਸ਼ੀ ਮੁਹਿੰਮ ਦੌਰਾਨ 510 ਗ੍ਰਾਮ ਹੈਰੋਇਨ ਬਰਾਮਦ

ਪਿੰਡ ਕੋਲੀਆਂ ‘ਚ 19 ਤੋਲੇ ਸੋਨੇ ਦੇ ਗਹਿਣੇ ਤੇ 70 ਹਜ਼ਾਰ ਦੀ ਨਕਦੀ ਚੋਰੀ ਮਾਮਲਾ

ਚਾਮੁੰਡਾ ਫੀਲਿੰਗ ਸਟੇਸ਼ਨ ਰਚੀ ਲੁੱਟ ਦੀ ਸਾਜਿਸ਼ ਨੂੰ ਪੁਲਸ ਨੇ 24 ਘੰਟਿਆਂ ਵਿਚ ਹੀ ਸੁਲਝਾਇਆ

ਟੋਹਾਣਾ ਨੇੜਿਓਂ ਨਹਿਰ 'ਚੋਂ ਮਿਲੀ ਮੰਡੀ ਗੋਬਿੰਦਗੜ੍ਹ ਦੇ ਲੋਹਾ ਵਪਾਰੀ ਦੀ ਲਾਸ਼

TN ਪੁਲਿਸ ਲੋਕਾਂ ਨੂੰ AI-ਅਧਾਰਿਤ ਵੌਇਸ ਕਲੋਨਿੰਗ ਦੀ ਵਰਤੋਂ ਕਰਦੇ ਹੋਏ ਧੋਖੇਬਾਜ਼ਾਂ ਦੇ ਖਿਲਾਫ ਚੇਤਾਵਨੀ ਦਿੰਦੀ

ਜੰਮੂ-ਕਸ਼ਮੀਰ ਦੇ ਹੰਦਵਾੜਾ 'ਚ ਖੁਦਗਰਜ਼ ਰਹੱਸਵਾਦੀ ਨੇ ਕੁਹਾੜੀ ਮਾਰ ਕੇ ਔਰਤ ਦੀ ਹੱਤਿਆ ਕਰ ਦਿੱਤੀ