Monday, April 29, 2024  

ਪੰਜਾਬ

ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਵੱਲੋਂ ਅੱਜ ਵਿੱਤੀ ਸਾਲ 2024-25 ਦਾ ਬਜਟ ਕੀਤਾ ਜਾਵੇਗਾ ਪੇਸ਼

March 29, 2024

ਚੰਡੀਗੜ੍ਹ, 29 ਮਾਰਚ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਵਿੱਤੀ ਸਾਲ 2024-2025 ਲਈ ਸਾਲਾਨਾ ਬਜਟ ਮੀਟਿੰਗ ਅੱਜ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮਰੀ ਹਾਲ ਵਿਖੇ ਹੋਣ ਵਾਲੀ ਇਸ ਮੀਟਿੰਗ ਦੌਰਾਨ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ ਬਜਟ ਪੇਸ਼ ਕਰਨਗੇ ਅਤੇ ਇਸ ਦੀ ਪ੍ਰਧਾਨਗੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ