Monday, April 29, 2024  

ਪੰਜਾਬ

ਸੀਐਮ ਮਾਨ ਨੇ ਰੱਖਿਆ ਆਪਣੀ ਬੇਟੀ ਦਾ ਨਾਂ

March 29, 2024

ਚੰਡੀਗੜ੍ਹ, 29 ਮਾਰਚ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੇਟੀ ਨੇ ਜਨਮ ਲਿਆ ਹੈ। ਉਨ੍ਹਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ ਨੇ ਇੱਕ ਬੱਚੀ ਨੂੰ ਜਨਮ ਦਿੱਤਾ ਹੈ।

ਹੁਣ ਡਾਕਟਰ ਗੁਰਪ੍ਰੀਤ ਕੌਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਆਪਣੀ ਨਵਜੰਮੀ ਧੀ ਨੂੰ ਗੋਦ ਵਿੱਚ ਲੈ ਕੇ ਘਰ ਪਹੁੰਚ ਗਏ ਹਨ। ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂ ਨਿਆਮਤ ਕੌਰ ਮਾਨ ਰੱਖਿਆ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ