Monday, April 29, 2024  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਸਲਾਨਾ ਸਪੋਰਟਸ ਮੀਟ 2023-24 ਹੋਲੇ ਮਹੱਲੇ ਨੂੰ ਸਮਰਪਿਤ

March 29, 2024
ਸ੍ਰੀ ਫ਼ਤਹਿਗੜ੍ਹ ਸਾਹਿਬ/29 ਮਾਰਚ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਸਰੀਰਕ ਸਿੱਖਿਆ ਅਤੇ ਖੇਡ ਟੈਕਨੋਲੋਜੀ  ਵਿਭਾਗ  ਵਲੋਂ 27 ਮਾਰਚ, 2024  ਨੂੰ ਹੋਲੇ ਮਹੱਲੇ ਨੂੰ ਸਮਰਪਿਤ ਸਲਾਨਾ ਸਪੋਰਟਸ ਮੀਟ 2023-24  ਕਰਵਾਈ ਗਈ, ਜਿਸਦਾ ਉਦਘਾਟਨ  ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ:  (ਡਾ.) ਪਰਿਤਪਾਲ ਸਿੰਘ ਵਲੋਂ ਕੀਤਾ ਗਿਆ I ਇਸ ਮੌਕੇ  ਯੂਨੀਵਰਸਿਟੀ  ਦੇ ਡੀਨ ਅਕਾਦਮਿਕ ਮਾਮਲੇ ਪ੍ਰੋ:  (ਡਾ.) ਸੁਖਵਿੰਦਰ ਸਿੰਘ ਬਿਲਿੰਗ ਵਿਸੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ I ਇਸ ਸਪੋਰਟਸ ਮੀਟ  ਵਿੱਚ ਯੂਨੀਵਰਸਿਟੀ ਦੇ 15 ਵਿਭਾਗਾਂ ਦੇ  ਵਿਦਿਆਰਥੀਆਂ ਨੇ  ਭਾਗ ਲਿਆ I ਇਨ੍ਹਾਂ ਮੁਕਾਬਲਿਆਂ ਵਿਚ ਲੜਕੇ ਅਤੇ ਲੜਕੀਆਂ ਦੇ ਵਰਗ ਵਿਚ ਸਰੀਰਕ ਸਿੱਖਿਆ ਅਤੇ ਖੇਡ ਟੈਕਨੋਲੋਜੀ  ਵਿਭਾਗ  ਨੇ ਪਹਿਲਾ ਅਤੇ ਸਿੱਖਿਆ  ਵਿਭਾਗ ਨੇ ਦੂਸਰਾ ਸਥਾਨ ਹਾਸਿਲ ਕੀਤਾ ਤੇ ਓਵਰਆਲ ਟਰਾਫੀ ਤੇ ਸਰੀਰਕ ਸਿੱਖਿਆ ਅਤੇ ਖੇਡ ਟੈਕਨੋਲੋਜੀ  ਵਿਭਾਗ ਨੇ ਕਬਜ਼ਾ ਕੀਤਾ I ਅਮ੍ਰਿਤਪਾਲ ਸਿੰਘ ਅਤੇ ਸੁਮਨਦੀਪ ਕੌਰ ਇਨ੍ਹਾਂ ਮੁਕਾਬਲਿਆਂ  ਵਿੱਚੋ ਬੈਸਟ ਐਥਲੀਟ ਚੁਣੇ ਗਏ I  ਇਸ ਸਪੋਰਟਸ ਮੀਟ ਦੇ ਸਮਾਪਤੀ ਸਮਾਰੋਹ ਵਿਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋਫੈਸਰ  (ਡਾ.) ਤੇਜਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਨਾਂ  ਨੇ ਜੇਤੂਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾI
 
 
 

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ