Monday, April 29, 2024  

ਪੰਜਾਬ

ਭਗਵੰਤ ਮਾਨ ਆਪਣੀ ਧੀ ਨੂੰ ਢੋਲ ਨਾਲ ਲਿਆਏ ਘਰ

March 29, 2024

ਮੋਹਾਲੀ, 29 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਅੱਜ ਮੋਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ।

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਧੀ ਨਾਲ ਘਰ ਪਹੁੰਚੇ।

ਇਸ ਮੌਕੇ ਭਗਵੰਤ ਮਾਨ ਦੀ ਮਾਤਾ ਅਤੇ ਭੈਣ ਅਤੇ ਪਰਿਵਾਰਕ ਮੈਂਬਰ ਹਾਜ਼ਰ ਸਨ। ਡਾਕਟਰ ਗੁਰਪ੍ਰੀਤ ਕੌਰ ਨੂੰ ਬੁੱਧਵਾਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਵੀਰਵਾਰ ਨੂੰ ਉਸ ਨੇ ਬੇਟੀ ਨੂੰ ਜਨਮ ਦਿੱਤਾ। ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ 'ਤੇ ਇਕ ਪੋਸਟ ਅਪਲੋਡ ਕਰਕੇ ਇਹ ਜਾਣਕਾਰੀ ਜਨਤਕ ਕੀਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ ’ਚ ਫ਼ਿਰਕੂ-ਕਾਰਪੋਰੇਟ ਗੱਠਜੋੜ ਦੀ ਹਾਰ ਤੈਅ : ਕਾਮਰੇਡ ਸੇਖੋਂ

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਭਗਵੰਤ ਮਾਨ ਨੇ ਬਾਘਾ ਪੁਰਾਣਾ ਵਿੱਚ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਭਗਵੰਤ ਮਾਨ ਨੇ ਫ਼ਿਰੋਜ਼ਪੁਰ ਤੋਂ 'ਆਪ' ਉਮੀਦਵਾਰ ਜਗਦੀਪ ਸਿੰਘ ਕਾਕਾ ਬਰਾੜ ਦੇ ਹੱਕ 'ਚ ਕੀਤਾ ਰੋਡ ਸ਼ੋਅ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਲੋਕ ਸਭਾ ਚੋਣਾਂ ’ਚ ਐਮਐਸਪੀ ਦਾ ਮੁੱਦਾ ਗਾਇਬ ਹੋਣਾ ਨਿਰਾਸ਼ਾਜਨਕ : ਸੇਖੋਂ

ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਸਣੇ 10 ਨੂੰ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਦਾ ਵੇਟ ਲਿਫਟਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਕਰਵਾਇਆ ਗਿਆ ਜੀ-20 ਸਕੂਲ ਕਨੈਕਟ ਲੀਡਰਸ਼ਿਪ ਐਵਾਰਡ ਸੰਮੇਲਨ