Monday, April 29, 2024  

ਖੇਤਰੀ

ਕੋਆਪ੍ਰੇਟਿਵ ਸੁਸਾਇਟੀ ਜੋਧਵਾਲ ਦੀ ਚੋਂਣ ਹੋਈ

March 29, 2024

ਮਾਛੀਵਾੜਾ ਸਾਹਿਬ. 29 ਮਾਰਚ (ਸੁਸ਼ੀਲ ਕੁਮਾਰ) :  ਏਥੋ ਕੁੱਝ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਬਹੁ ਮੰਤਵੀ ਕੋਆਪ੍ਰੇਟਿਵ ਸੁਸਾਇਟੀ ਜੋਧਵਾਲ ਦੀ ਪ੍ਰਬੰਧਕ ਕਮੇਂਟੀ ਦੀ ਚੋਂਣ ਸਰਬ ਸੰਮਤੀ ਨਾਲ ਹੋਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਚੁਣੀ ਕਮੇਂਟੀ 'ਚ ਇਕਬਾਲ ਸਿੰਘ ਜੋਧਵਾਲ ਨੂੰ ਪ੍ਰਧਾਨ,ਕਰਨੈਲ ਸਿੰਘ ਜੱਸੋਵਾਲ ਸੀਨੀਅਰ ਮੀਤ ਪ੍ਰਧਾਨ,ਸੁਰਜੀਤ ਸਿੰਘ ਮਿਲਕੋਵਾਲ ਮੀਤ ਪ੍ਰਧਾਨ,ਰੇਸ਼ਮ ਸਿੰਘ ਈਸਾਪੁਰ ਮੀਤ ਪ੍ਰਧਾਨ ਅਤੇ ਅਮਰੀਕ ਸਿੰਘ,ਬਲਦੇਵ ਸਿੰਘ ਰੂੜੇਵਾਲ,ਸੁਰਜੀਤ ਸਿੰਘ,ਲਖਵਿੰਦਰ ਸਿੰਘ, ਦਿਲਬਰ ਸਿੰਘ, ਪ੍ਰਮਜੀਤ ਕੌਰ ਸ਼ੇਰੀਆ ਕੈਲਾਸ਼ ਦੇਵੀ ਸਾਰੇ ਮੈਂਬਰ ਚੁਣੇ ਗਏ ਹਨ। ਇਸ ਮੌਕੇ ਪਤਵੰਤੇ ਸੱਜਣਾ ਵਲੋਂ ਜਿੱਥੇ ਨਵੀ ਚੁਣੀ ਟੀਮ ਨੂੰ ਵਧਾਈ ਦਿੱਤੀ ਉੱਥੇ ਸਾਰਿਆ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੱਛਮੀ ਬੰਗਾਲ : ਮਮਤਾ ਬੈਨਰਜੀ ਦਾ ਹੈਲੀਕਾਪਟਰ ਚੜ੍ਹਦਿਆਂ ਫਿਸਲਿਆ ਪੈਰ, ਹੋਏ ਜ਼ਖ਼ਮੀ

ਨੈਨੀਤਾਲ ਦੇ ਜੰਗਲਾਂ ਨੂੰ ਲੱਗੀ ਭਿਆਨਕ ਅੱਗ, ਹਵਾਈ ਫੌਜ ਬੁਲਾਈ

ਸਰਹੱਦੀ ਪਿੰਡ ਮਨਾਵਾ ਤਲਾਸ਼ੀ ਮੁਹਿੰਮ ਦੌਰਾਨ ਵਿਦੇਸ਼ੀ ਡਰੋਨ ਬਰਾਮਦ

ਭਾਜਪਾ ਉਮੀਦਵਾਰ ਨੇ ਛੱਡਿਆ ਮੈਦਾਨ ਲਾਏ ਦਿੱਲੀ ਡੇਰੇ : ਕੁਲਦੀਪ ਧਾਲੀਵਾਲ

ਵਿਅਕਤੀ ਨੂੰ ਗੋਲੀ ਮਾਰ ਕੇ ਨਕਦੀ ਖੋਹ ਲੈ ਜਾਣ ਦੇ ਕੇਸ ’ਚ ਨਾਮਜ਼ਦ ਤਿੰਨੋਂ ਵਿਅਕਤੀ ਅਦਾਲਤ ਵੱਲੋਂ ਬਰੀ

ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਔਜਲਾ

30 ਸਾਲ ਦਾ ਤਜਰਬਾ 40 ਦਿਨ ਵੀ ਸੰਭਾਲ ਨਾ ਸਕਿਆ 92 ਕਰੋੜ ਦਾ ਪ੍ਰਾਜੈਕਟ

ਪੱਤਰਕਾਰ ਤੱਗੜ ਦੀ ਗ੍ਰਿਫਤਾਰੀ ਦੀ ਸਖ਼ਤ ਨਿਖੇਧੀ, ਤੁਰੰਤ ਰਿਹਾਈ ਮੰਗੀ

ਬਾਰਦਾਨਾ ਤੇ ਲਿਫਟਿੰਗ ਨਾਂ ਹੋਣ ਕਾਰਨ ਆੜਤੀ ਤੇ ਕਿਸਾਨ ਪਰੇਸ਼ਾਨ

ਦਿ ਡਿਸਟਿ੍ਰਕਟ ਪ੍ਰੈਸ ਕਲੱਬ ਫਿਰੋਜ਼ਪੁਰ ਵਲੋ ਮੁੱਖ ਮੰਤਰੀ ਨੂੰ ਫਿਰੋਜ਼ਪੁਰ ਫੇਰੀ ਦੌਰਾਨ ਕੀਤਾ ਸਨਮਾਨਿਤ