Saturday, July 27, 2024  

ਪੰਜਾਬ

ਪੰਜਾਬ ਦੇ ਦੋ ਟੋਲ ਪਲਾਜ਼ੇ 2 ਅ੍ਰਪੈਲ ਤੋਂ ਹੋਣਗੇ ਬੰਦ : ਮੁੱਖ ਮੰਤਰੀ ਮਾਨ

March 30, 2024

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/30 ਮਾਰਚ : ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ । ਦਰਅਸਲ ਪੰਜਾਬ ਦੇ 2 ਵੱਡੇ ਟੋਲ ਪਲਾਜ਼ੇ ਆਉਣ ਵਾਲੀ 1 ਅਪ੍ਰੈਲ ਅੱਧੀ ਰਾਤ ਤੋਂ ਬੰਦ ਹੋ ਜਾਣਗੇ । ਇਸ ਦੀ ਜਾਣਕਾਰੀ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਦਿੱਤੀ ਹੈ । ਉਨ੍ਹਾਂ ਨੇ ਲਿਖਿਆ ਹੈ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ, ਰਾਏਕੋਟ ਮਹਿਲਾ ਕਲਾਂ 2 ਟੋਲ ਪਲਾਜ਼ੇ ਹਨ । ਇਕ ਪਿੰਡ ਰਕਬਾ ਨੇੜੇ ਮੁੱਲਾਂਪੁਰ ਅਤੇ ਦੂਜਾ ਪਿੰਡ ਮਹਿਲ ਕਲਾਂ ਅਤੇ ਇਹ ਇੱਕੋ ਕੰਪਨੀ ਦੇ ਹਨ । ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਨਹੀਂ ਮੰਨਿਆ ਗਿਆ । ਇਹ ਦੋਵੇਂ ਟੋਲ ਪਲਾਜ਼ੇ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ । ਇਨਕਲਾਬ-ਜ਼ਿੰਦਾਬਾਦ । ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਦੇ ਰੇਟ ਮੁੜ ਵਧਣ ਜਾ ਰਹੇ ਹਨ । ਦਰਅਸਲ ਨੈਸ਼ਨਲ ਹਾਈਵੇਅ ’ਤੇ ਬਣੇ ਲਾਡੋਵਾਲ ਟੋਲ ਪਲਾਜ਼ਾ ’ਤੇ 31 ਮਾਰਚ ਦੀ ਰਾਤ 12 ਵਜੇ ਤੋਂ ਟੋਲ ਦੀ ਕੀਮਤ ’ਚ ਵਾਧਾ ਕੀਤਾ ਜਾ ਰਿਹਾ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ