Saturday, July 27, 2024  

ਕੌਮੀ

ਕਲਪਨਾ ਸੋਰੇਨ ਤੇ ਸੁਨੀਤਾ ਕੇਜਰੀਵਾਲ ਦੀ ਮੁਲਾਕਾਤ

March 30, 2024

ਏਜੰਸੀਆਂ
ਨਵੀਂ ਦਿੱਲੀ/30 ਮਾਰਚ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ਉਨ੍ਹਾਂ ਪ੍ਰਤੀ ਆਪਣਾ ਸਮਰਥਨ ਜ਼ਾਹਰ ਕਰ ਰਹੇ ਹਨ । ਝਾਰਖੰਡ ਮੁਕਤੀ ਮੋਰਚਾ ਦੇ ਨੇਤਾ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਪਹੁੰਚੀ । ਕਲਪਨਾ ਸੋਰੇਨ ਨੇ ਮੁਲਾਕਾਤ ਤੋਂ ਬਾਅਦ ਕਿਹਾ ਕਿ ਅਸੀਂ ਦੋਵੇਂ ਮਿਲ ਕੇ ਇਹ ਲੜਾਈ ਲੜਾਂਗੇ । ਨਾਲ ਹੀ ਕਿਹਾ ਕਿ ਜੋ ਸਥਿਤੀ ਦੋ ਮਹੀਨੇ ਪਹਿਲਾਂ ਝਾਰਖੰਡ ਵਿੱਚ ਸੀ, ਹੁਣ ਦਿੱਲੀ ਵਿੱਚ ਵੀ ਉਹੀ ਹੈ। ਹੇਮੰਤ ਸੋਰੇਨ ਵੀ ਭਿ੍ਰਸ਼ਟਾਚਾਰ ਦੇ ਇੱਕ ਮਾਮਲੇ ਕਾਰਨ ਇਸ ਸਮੇਂ ਜੇਲ੍ਹ ਵਿੱਚ ਹਨ ।
ਕਲਪਨਾ ਸੋਰੇਨ ਨੇ ਕਿਹਾ, ‘‘ਜਿਵੇਂ ਘਟਨਾ 2 ਮਹੀਨੇ ਪਹਿਲਾਂ ਝਾਰਖੰਡ ’ਚ ਹੋਈ ਸੀ, ਦਿੱਲੀ ’ਚ ਵੀ ਅਜਿਹਾ ਹੀ ਕੁਝ ਹੋਇਆ ਹੈ। ਮੈਂ ਸੁਨੀਤਾ ਕੇਜਰੀਵਾਲ ਨਾਲ ਮਿਲ ਕੇ ਉਨ੍ਹਾਂ ਦਾ ਦੁੱਖ ਵੰਡਾਉਣ ਆਈ ਸੀ। ਅਸੀਂ ਮਿਲ ਕੇ ਫੈਸਲਾ ਲਿਆ ਹੈ ਕਿ ਇਸ ਲੜਾਈ ਨੂੰ ਅਸੀਂ ਬਹੁਤ ਦੂਰ ਤੱਕ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਨਾਲ ਪੂਰਾ ਝਾਰਖੰਡ ਰਹੇਗਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ