Saturday, July 27, 2024  

ਪੰਜਾਬ

ਡਾ. ਧਰਮਵੀਰ ਗਾਂਧੀ ਕਾਂਗਰਸ ਵਿੱਚ ਹੋਣਗੇ ਸ਼ਾਮਲ

April 01, 2024

ਪਟਿਆਲਾ, 1 ਅਪ੍ਰੈਲ

ਡਾ. ਧਰਮਵੀਰ ਗਾਂਧੀ ਭਲਕੇ ਦਿੱਲੀ ਵਿਖੇ ਕਾਂਗਰਸ ਵਿੱਚ ਸ਼ਾਮਲ ਹੋਣਗੇ । ਹਾਲਾਂਕਿ ਡਾ. ਗਾਂਧੀ ਨੇ ਕਿਹਾ ਕਿ ਉਨ੍ਹਾਂ ’ਤੇ ਕਾਫ਼ੀ ਦਬਾਅ ਹੈ ਪਰ ਇਸ ਉਮਰ ਵਿਚ ਉਹ ਚੋਣ ਨਹੀਂ ਲੜਨਾ ਚਾਹੁੰਦੇ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਜਿਸ ਤਰ੍ਹਾਂ ਦੇ ਹਾਲਾਤ ਚੱਲ ਰਹੇ ਹਨ, ਉਸ ਲਈ ਸਿਆਸਤ ਵਿਚ ਜੋਧਿਆਂ ਦੀ ਲੋੜ ਹੈ ਜੋ ਇਸ ਸਿਸਟਮ ਨਾਲ ਸਿੱਧੀ ਲੜਾਈ ਲੜ ਸਕਣ।

ਡਾ. ਗਾਂਧੀ ਨੇ ਸਾਲ 2019 ਵਿਚ ਆਜ਼ਾਦ ਚੋਣ ਲੜਦਿਆਂ ਵੀ 1,61,645 ਵੋਟਾਂ ਨਾਲ ਪਟਿਆਲਾ ਵਿੱਚ ਤੀਜਾ ਸਥਾਨ ਹਾਸਲ ਕੀਤਾ ਸੀ ਜਦਕਿ ਆਮ ਆਦਮੀ ਪਾਰਟੀ ਦੀ ਨੀਨਾ ਮਿੱਤਲ ਨੂੰ 56,877 ਵੋਟਾਂ ਮਿਲੀਆਂ ਸਨ। ਸਾਲ 2014 ਵਿੱਚ ਡਾ. ਗਾਂਧੀ ਨੇ ਪਟਿਆਲਾ ਲੋਕ ਸਭਾ ਵਿੱਚ 3,65,671 ਵੋਟ ਹਾਸਲ ਕਰਕੇ ਪ੍ਰਨੀਤ ਕੌਰ ਨੂੰ ਹਰਾਇਆ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ