Saturday, July 27, 2024  

ਪੰਜਾਬ

ਜ਼ਿਲ੍ਹਾ ਹਸਪਤਾਲ਼ ਵਿਖੇ ਐਮ.ਡੀ.ਐਸ.ਆਰ ਸਬੰਧੀ ਦਿੱਤੀ ਗਈ ਦੋ ਰੋਜ਼ਾ ਸਿਖਲਾਈ

April 01, 2024

ਸ੍ਰੀ ਫ਼ਤਹਿਗੜ੍ਹ ਸਾਹਿਬ/1 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲੇ ਦੇ ਸੀਨੀਅਰ ਮੈਡੀਕਲ ਅਫਸਰਾਂ, ਮੈਡੀਕਲ ਅਫਸਰਾਂ, ਕਮਿਊਨਿਟੀ ਸਿਹਤ ਅਫਸਰਾਂ ਅਤੇ ਏ.ਐਨ.ਐਮਜ਼ ਨੂੰ ਮਾਤਰੀ ਮੌਤ ਦਰ ਘਟਾਉਣ ਲਈ ਐਮ.ਡੀ.ਐਸ.ਐਂਡ ਆਰ (ਮਟਰਨਲ ਡੈਥ ਸਰਵੇਲੈਂਸ ਐਂਡ ਰੀਵਿਊ )ਸਬੰਧੀ  ਦੋ ਰੋਜਾ ਸਿਖਲਾਈ ਦਿੱਤੀ ਗਈ। ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਪ੍ਰਤੀਭਾਗੀਆ ਨੂੰ ਕਿਹਾ ਕਿ ਹਰ ਗਰਭਵਤੀ ਔਰਤ ਦੀ ਰਜਿਸਟਰੇਸ਼ਨ 100% ਕਰਨੀ ਯਕੀਨੀ ਬਣਾਈ ਜਾਵੇ, ਔਰਤਾਂ ਦੇ ਨਿਰਧਾਰਤ ਐਂਟੀਨੇਟਲ ਚੈੱਕ ਅਪ ਸਮੇਂ ਸਿਰ ਕੀਤੇ ਜਾਣ ਤੇ  ਹਾਈ ਰਿਸਕ ਗਰਭਵਤੀ ਔਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।ਉਹਨਾਂ ਕਿਹਾ ਕਿ ਹਾਈ ਹਾਈਪਰਟੈਂਸ਼ਨ  ਵਾਲੀ ਗਰਭਵਤੀ ਔਰਤ ਦੀ ਔਰਤਾਂ ਦੇ ਮਾਹਰ ਡਾਕਟਰ ਤੋਂ ਰੈਗੂਲਰ ਜਾਂਚ ਕਰਵਾਉਣ ਦੇ ਨਾਲ ਨਾਲ ਉਸਦੀ ਜਾਂਚ ਮੈਡੀਕਲ ਸਪੈਸ਼ਲਿਸਟ ਕੋਲੋਂ ਵੀ ਕਰਵਾਈ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਮਾਤਰੀ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ। ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਡੀਪੀਐਮ ਡਾ.ਕਸੀਤਿਜ ਸੀਮਾ, ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਵਿਕੀ ਵਰਮਾ ਅਤੇ ਹਰਦੀਪ ਸਿੰਘ ਵੀ ਹਾਜ਼ਰ ਸਨ। 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ