Saturday, July 27, 2024  

ਪੰਜਾਬ

ਚੈਕਿੰਗ ਦੌਰਾਨ ਜੀ.ਆਰ.ਪੀ. ਸਰਹੰਦ ਨੇ ਰੇਲਵੇ ਸਟੇਸ਼ਨ ਤੋਂ ਬਰਾਮਦ ਕੀਤੀਆਂ ਸ਼ਰਾਬ ਦੀਆਂ 15 ਬੋਤਲਾਂ

April 03, 2024

ਸ੍ਰੀ ਫ਼ਤਹਿਗੜ੍ਹ ਸਾਹਿਬ/3 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਜੀ.ਆਰ.ਪੀ., ਜ਼ਿਲ੍ਹਾ ਪੁਲਿਸ,ਆਰ.ਪੀ.ਐਫ. ਅਤੇ ਸੀ.ਆਰ. ਪੀ.ਐਫ. ਵੱਲੋਂ  ਚਲਾਏ ਗਏ ਸਾਂਝੇ ਸਰਚ ਆਪਰੇਸ਼ਨ ਦੌਰਾਨ ਸਰਹੰਦ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਤੋਂ 15 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਣ ਦਾ ਸਮਾਚਾਰ ਹੈ। ਸਰਚ ਆਪਰੇਸ਼ਨ ਖਤਮ ਹੋਣ ਉਪਰੰਤ ਜੀ.ਆਰ.ਪੀ. ਥਾਣਾ ਸਰਹੰਦ ਦੇ ਐਸ.ਐਚ.ਓ. ਥਾਣੇਦਾਰ ਰਤਨ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਹੰਦ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਦੋ ਅਤੇ ਤਿੰਨ ਦਰਮਿਆਨ ਕੀਤੀ ਜਾ ਰਹੀ ਚੈਕਿੰਗ ਦੌਰਾਨ ਅੰਗਰੇਜ਼ੀ ਸ਼ਰਾਬ ਦੀਆਂ 15 ਬੋਤਲਾਂ ਬਰਾਮਦ ਹੋਈਆਂ। ਐਸ.ਐਚ.ਓ. ਰਤਨ ਲਾਲ ਨੇ ਦੱਸਿਆ ਕਿ ਇਸ ਸਬੰਧੀ ਨਾ ਮਾਲੂਮ ਵਿਅਕਤੀ ਵਿਰੁੱਧ ਜੀ.ਆਰ.ਪੀ ਥਾਣਾ ਸਰਹੰਦ ਵਿਖੇ ਅ/ਧ 61/1/14 ਆਬਕਾਰੀ ਐਕਟ ਤਹਿਤ ਮੁੱਕਦਮਾ ਦਰਜ ਕਰਕੇ ਜੀ.ਆਰ.ਪੀ. ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ