Saturday, July 27, 2024  

ਖੇਤਰੀ

ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਲੈਂਟਰ ਦੀ ਸੇਵਾ ਸ਼ੁਰੂ

April 03, 2024

ਮੋਰਿੰਡਾ, 3 ਅਪ੍ਰੈਲ (ਲਖਵੀਰ ਸਿੰਘ) :  ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਕਾਰ ਸੇਵਾ ਰਾਹੀਂ ਬਣਾਏ ਜਾ ਰਹੇ ਲੰਗਰ ਹਾਲ ਅਤੇ ਪਾਰਕਿੰਗ ਸਥਾਨ ਦੀ ਬੇਸਮੈਂਟ ’ਤੇ ਸ਼ੁਰੂ ਹੋਈ ਲੈਂਟਰ ਦੀ ਸੇਵਾ ਵਿੱਚ ਸੰਗਤਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਬੇਸਮੈਂਟ ਵਿੱਚ ਸੰਗਤਾਂ ਲਈ ਪਾਰਕਿੰਗ ਕਰਨ ਅਤੇ ਉੱਪਰਲੀ ਮੰਜਿਲ ਤੇ ਲੰਗਰ ਛਕਾਉਣ ਲਈ ਸਹੂਲਤਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੱਸਾ ਸਿੰਘ, ਕਮੇਟੀ ਮੈਂਬਰ ਹਰਦੀਪ ਸਿੰਘ ਅਨੰਦ, ਰਵਿੰਦਰ ਸਿੰਘ, ਮਨਦੀਪ ਸਿੰਘ ਰੌਣੀ, ਰਾਜਵਿੰਦਰ ਸਿੰਘ ਸਿੱਧੂ, ਮੈਨੇਜਰ ਦਵਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ, ਜੈਮਲ ਸਿੰਘ, ਸਤਨਾਮ ਸਿੰਘ, ਗੁਰਨਾਮ ਸਿੰਘ ਦੁਬਾਲੀ, ਜਰਨੈਲ ਸਿੰਘ, ਬਲਜਿੰਦਰ ਸਿੰਘ ਰੌਣੀ, ਅਮਨਦੀਪ ਸਿੰਘ ਅਮਨੀ, ਹਰਪਾਲ ਸਿੰਘ ਦਤਾਰਪੁਰ ਅਤੇ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ