Saturday, July 27, 2024  

ਖੇਤਰੀ

ਲੋਕ ਭਲਾਈ ਪਾਰਟੀ ਦੀ ਜ਼ਰੂਰੀ ਮੀਟਿੰਗ 7 ਨੂੰ ਲੁਧਿਆਣਾ 'ਚ : ਰਾਮੂਵਾਲੀਆ

April 03, 2024

ਚੰਡੀਗੜ੍ਹ, 3 ਅਪ੍ਰੈਲ (ਦਸਨਸ) : ਸਾਬਕਾ ਕੇਂਦਰੀ ਮੰਤਰੀ ਤੇ ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਸ.ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਹੈ ਕਿ ਪਾਰਟੀ ਦੇ ਸੰਜੀਦਾ ਤੇ ਸਰਗਰਮ ਨੇਤਾਵਾਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸੁਝਾਅ ਦਿੱਤੇ ਹਨ ਕਿ ਪਾਰਟੀ ਨੂੰ ਪੂਰੀ ਸ਼ਕਤੀ ਝੋਕ ਕੇ ਸਿਰਫ਼ ਉਨਾਂ ਰਾਜਸੀ ਪਾਰਟੀਆਂ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ ਜੋ ਪੰਜਾਬ, ਦੂਜੇ ਪ੍ਰਾਂਤਾਂ ਅਤੇ ਵਿਸ਼ਵ ਵਿੱਚ ਵਸਦੇ ਪੰਜਾਬੀਆਂ ਦੀਆਂ ਔਕੜਾਂ ਪ੍ਰਤੀ ਸਮਰਪਿਤ ਤੇ ਸੱਚੇ ਦਿਲੋਂ ਸੰਜੀਦਾ ਹਨ। ਇਸ ਲਈ 7 ਅਪ੍ਰੈਲ ਨੂੰ ਪਾਰਟੀ ਦੇ ਮੁੱਖ ਦਫ਼ਤਰ ਰਾਜਗੁਰੂ ਨਗਰ, ਲੁਧਿਆਣਾ ਵਿਖੇ ਜ਼ਰੂਰੀ ਤੇ ਨੀਤੀ ਨਿਰਧਾਰਨ ਮੀਟਿੰਗ 11 ਵਜੇ ਸਵੇਰੇ ਹੋਵੇਗੀ। ਸਭ ਨੂੰ ਬੇਨਤੀ ਹੈ ਕਿ ਕਿਸਾਨਾਂ ਦੇ ਮਹਾਨ ਸਿਦਕੀ ਸੰਘਰਸ਼, ਸਾਬਕਾ ਫੌਜੀਆਂ, ਰਿਟਾਇਰਡ ਕਰਮਚਾਰੀਆਂ, ਨੌਜਵਾਨਾਂ ਦੇ ਰੋਜ਼ ਬਰਬਾਦ ਹੋ ਰਹੇ ਸੁਫ਼ਨੇ ਅਤੇ ਸਰੀਰ, ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਮਹਿੰਗੇ ਇਲਾਜ, ਟਰੈਵਲ ਏਜੰਟਾਂ ਵੱਲੋਂ ਬੇਰਹਿਮ ਲੁੱਟ ਕਾਰਨ ਬਰਬਾਦ ਲੋਕ , ਅਗਨੀਵੀਰ ਫੌਜੀਆਂ, ਟਰੱਕ, ਟੈਕਸੀ, ਕੈਂਟਰ ਟੈਂਪੂ ਵਾਲਿਆਂ ਦੇ ਦੁਖੜੇ, ਬਰਬਾਦ ਹੁੰਦੇ ਬੇਰੋਜ਼ਗਾਰਾਂ ਦੇ ਮਸਲੇ, ਵਰਤਮਾਨ ਮੌਜੂਦਾ ਐਮਪੀ, ਐਮਐਲਏ ਤੇ ਉਹਨਾਂ ਦਾ ਆਪਣਾ ਅਤੇ ਉਹਨਾਂ ਦੀ ਪਾਰਟੀ ਦਾ ਸੇਵਾ, ਸੰਜੀਦਗੀ ਅਤੇ ਚੰਗੇ ਮਾੜੇ ਨਤੀਜਿਆਂ ਦਾ ਰਿਕਾਰਡ ਲੈਕੇ ਆਉਣ ਤਾਂ ਜੋ ਠੋਸ ਰਣਨੀਤੀ ਬਣਾਈ ਜਾਵੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ