ਚੰਡੀਗੜ੍ਹ

ਪੰਜਾਬ ’ਚ ਅੱਜ ਛੁੱਟੀ ਦਾ ਐਲਾਨ

April 10, 2024

ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

ਵੀ. ਪੀ. ਸਿੰਘ ਨਾਗਰਾ
ਚੰਡੀਗੜ੍ਹ/10 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ 11 ਅਪ੍ਰੈਲ 2024 ਦਿਨ ਵੀਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ । ਦਰਅਸਲ 11 ਅਪ੍ਰੈਲ ਨੂੰ ਈਦ-ਉੱਲ-ਫਿਤਰ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਨੂੰ ਥਾਂ ਦਿੱਤੀ ਹੈ । ‘ਈਦ-ਉੱਲ-ਫਿਤਰ’ ’ਤੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕ ਸਭਾ ਚੋਣਾਂ-2024 : ਪੰਜਾਬ ’ਚ ਨਾਮਜ਼ਦਗੀਆਂ ਅੱਜ ਤੋਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬੀਜੇਪੀ ਵੱਲੋਂ ਕੀਤੀ ਸ਼ਿਕਾਇਤ ਉਪਰੰਤ ਡੀ.ਜੀ.ਪੀ. ਤੋਂ ਰਿਪੋਰਟ ਮੰਗੀ

ਹਰਿਆਣਾ ਦੇ ਮੁੱਖ ਮੰਤਰੀ ਸੈਣੀ, ਖੱਟਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਮੁੱਖ ਮੰਤਰੀ ਦੀ ਰਿਹਾਇਸ਼ ਦੇ ਸਾਹਮਣੇ ਵਾਲੀ ਸੜਕ ਖੋਲ੍ਹਣ ਦੇ ਹਾਈ ਕੋਰਟ ਦੇ ਹੁਕਮਾਂ ’ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਸੁਪਰੀਮ ਕੋਰਟ ਨੇ ਚੰਡੀਗੜ੍ਹ 'ਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੇ ਬਾਹਰ ਸੜਕ ਨੂੰ ਮੁੜ ਖੋਲ੍ਹਣ 'ਤੇ ਰੋਕ ਲਗਾ ਦਿੱਤੀ

ਡਾ: ਰੀਤੂ ਸਿੰਘ ਨੂੰ ਲੋਕ ਸਭਾ ਚੰਡੀਗੜ੍ਹ ਬਸਪਾ ਉਮੀਦਵਾਰ ਐਲਾਨਿਆ

ਪੰਜਾਬ ’ਚ ਪਹਿਲੀ ਮਈ ਨੂੰ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ

ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ ਬੱਦਲਬਾਈ ਤੇ ਮੀਂਹ ਦੀ ਪੇਸ਼ੀਨਗੋਈ

ਇਪਟਾ ਵੱਲੋਂ ‘ਸੱਭਿਆਚਾਰਕ ਪ੍ਰਦੂਸ਼ਣ’ ਬਾਰੇ ਕਰਵਾਈ ਕਨਵੈਨਸ਼ਨ 'ਚ ਕਾਂਗਰਸ