Saturday, July 27, 2024  

ਪੰਜਾਬ

ਸੀ.ਆਈ.ਏ. ਸਟਾਫ ਸਰਹਿੰਦ ਨੇ ਉੱਤਰ ਪ੍ਰਦੇਸ਼ ਮੂਲ ਦੇ ਇੱਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਣੇ ਕੀਤਾ ਗ੍ਰਿਫਤਾਰ

April 11, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 11 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ)

ਸੀ.ਆਈ.ਏ. ਸਟਾਫ ਸਰਹਿੰਦ ਦੀ ਪੁਲਿਸ ਵੱਲੋਂ ੳੱਤਰ ਪ੍ਰਦੇਸ਼ ਮੂਲ ਦੇ ਇੱਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਣੇ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਸਰਹਿੰਦ ਦੀ ਇੱਕ ਟੀਮ ਵੱਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇੱਕ ਵਿਅਕਤੀ ਪੁਲਿਸ ਕਰਮਚਾਰੀਆਂ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ ਜਿਸ ਨੂੰ ਕਾਬੂ ਕਰਕੇ ਪੁਲਿਸ ਪਾਰਟੀ ਵੱਲੋਂ ਉਸਦਾ ਨਾਮ ਪਤਾ ਪੁੱਛਿਆ ਗਿਆ ਤਾਂ ਉਸਨੇ ਆਪਣੀ ਪਹਿਚਾਣ ਰਜਿੰਦਰ ਵਾਸੀ ਪਿੰਡ ਗੰਜ ਕੁੰਵਰ ਗਾਉ ਜ਼ਿਲਾ ਬਦਾਯੂੰ(ਉੱਤਰ ਪ੍ਰਦੇਸ਼) ਵਜੋਂ ਦੱਸੀ।ਸੀ.ਆਈ.ਏ. ਸਰਹਿੰਦ ਦੇ ਸਬ-ਇੰਸਪੈਕਟਰ ਅਮਰਜੀਤ ਸਿੰਘ ਵੱਲੋਂ ਲਈ ਗਈ ਤਲਾਸ਼ੀ ਦੌਰਾਨ ਰਜਿੰਦਰ ਦੇ ਕਬਜ਼ੇ 'ਚੋਂ ਦੋ ਕਿੱਲੋ ਅਫ਼ੀਮ ਬਰਾਮਦ ਹੋਈ।ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਅ/ਧ 18 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਰਜਿੰਦਰ ਉਰਫ ਰਾਜਾ ਨੂੰ ਗ੍ਰਿਫਤਾਰ ਕਰਕੇ ਸਬ-ਇੰਸਪੈਕਟਰ ਅਮਰਜੀਤ ਸਿੰਘ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ