ਸਿੱਖਿਆ

ਪਹਿਲੇ ਦਰਜੇ ਵਿਚ ਐੱਮ.ਏ. ਉਰਦੂ ਦੀ ਪ੍ਰੀਖਿਆ ਪਾਸ ਕਰਨ ਵਾਲੇ ਬਲਜੀਤ ਸਿੰਘ ਨੂੰ ਕੀਤਾ ਗਿਆ ਸਨਮਾਨਤ

April 11, 2024

ਗਿੱਦੜਬਾਹਾ, 11 ਅਪ੍ਰੈਲ (ਸੁਰਿੰਦਰ ਸਿੰਘ ਚੱਠਾ) : ਗਿੱਦੜਬਾਹਾ ਦੀ ਜਾਮਾ ਮਸਜਿਦ ਵਿਖੇ ਅੱਜ ਈਦ-ਉੱਲ-ਫਿੱਤਰ ਬਹੁਤ ਹੀ ਸ਼ਰਧਾ ਅਤੇ ਉਤਸਾਹ ਨਾਲ ਮਨਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਗਿੱਦੜਬਾਹਾ ਦੇ ਮੰਡੀ ਸੁਪਰਵਾਈਜ਼ਰ ਬਲਜੀਤ ਸਿੰਘ ਨੂੰ ਪਹਿਲੇ ਦਰਜੇ ਵਿਚ ਐੱਮ.ਏ. ਉਰਦੂ ਦੀ ਪ੍ਰੀਖਿਆ ਪਾਸ ਕਰਨ ਤੇ ਜਾਮਾ ਮਸ਼ਜਿਦ ਦੇ ਮੌਲਵੀ ਸ਼ਮਸ਼ੂਦੀਨ ਅਤੇ ਕਮੇਟੀ ਅਹੁਦੇਦਾਰਾਂ ਵੱਲੋਂ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਗਿਆ। ਵਰਣਨਯੋਗ ਹੈ ਕਿ ਬਲਜੀਤ ਸਿੰਘ ਨੇ ਉਕਤ ਮਸਜਿਦ ਵਿਖੇ ਚੱਲਦੇ ਦਾਰੂਲ ਉਲਮ ਨੂਰ-ਏ-ਹੀਰਾ ਮਦਰੱਸੇ ਵਿਚ ਹੀ ਉਰਦੂ ਭਾਸ਼ਾ ਦੀ ਤਾਲੀਮ ਹਾਸਲ ਕੀਤੀ ਸੀ, ਜਿਸ ਦੇ ਸਦਕਾ ਉਹ ਉਕਤ ਡਿਗਰੀ ਹਾਸਲ ਕਰਨ ਵਿਚ ਸਫਲ ਰਹੇ ਹਨ। ਇਸ ਮੌਕੇ ਬਲਜੀਤ ਸਿੰਘ ਨੇ ਜਾਮਾ ਮਸਜਿਦ ਕਮੇਟੀ ਨੂੰ ਉਕਤ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਧਾਨ ਸਲੀਮ ਖਾਨ ਬਿੱਟੂ, ਮੀਤ ਪ੍ਰਧਾਨ ਮੁਨੀਰ ਮਲਿਕ, ਸਲੀਮ ਮਲਿਕ, ਜੋਸ਼ ਮੁਹੰਮਦ, ਸੋਹਣ ਸਿੰਘ, ਬਲਜੀਤ ਸਿੰਘ, ਮੌਲਵੀ ਉਵੇਸ਼ ਵੀ ਮੌਜੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ICSE ਅਤੇ ISC ਵਿਦਿਆਰਥੀ DigiLocker ਰਾਹੀਂ ਰੀਅਲ-ਟਾਈਮ ਨਤੀਜਿਆਂ, ਮਾਰਕ ਸ਼ੀਟਾਂ ਤੱਕ ਪਹੁੰਚ ਕਰ ਸਕਦੇ ਹਨ

ਸੀਆਈਐਸਸੀਈ ਦੇ 10ਵੀਂ ਤੇ 12ਵੀਂ ਦੇ ਨਤੀਜਿਆਂ ’ਚ ਲੜਕੀਆਂ ਨੇ ਮਾਰੀ ਬਾਜ਼ੀ

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਸਪਤ ਸਿੰਧੂ ਸਭਿਅਤਾ ਬਾਰੇ ਗਿਆਨ ਭਰਪੂਰ ਵਰਕਸ਼ਾਪ

ਜਨ ਸ਼ਿਕਸ਼ਨ ਸੰਸਥਾਨ ਦਾਊਂ ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡ ਸਮਾਰੋਹ ਕਰਵਾਇਆ 

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਵਿਖੇ ਸਟੈਂਡਰਡ ਕਲੱਬ ਵੱਲੋਂ ਕਰਵਾਏ ਮੁਕਾਬਲੇ

TN ਬੋਰਡ ਨੇ ਕਲਾਸ 10, 11 ਅਤੇ 12 ਦੇ ਨਤੀਜਿਆਂ ਲਈ ਤਰੀਕਾਂ ਦਾ ਐਲਾਨ ਕੀਤਾ

ਸੰਗਤਪੁਰ ਸੋਢੀਆਂ ਸਕੂਲ ਦੇ ਵਿਦਿਆਰਥੀਆਂ ਨੇ ਸਰਹਿੰਦ ਥਾਣੇ ਦਾ ਕੀਤਾ ਵਿੱਦਿਅਕ ਦੌਰਾ

ਪੰਜਾਬ ਸਕੂਲ ਬੋਰਡ ਦੇ 12ਵੀਂ ਦੇ ਨਤੀਜੇ ’ਚ ਇਸ ਵਾਰ ਛਾਏ ਮੁੰਡੇ

ਚੋਹਕਾ ਜੋੜੀ ਵੱਲੋਂ ਆਪਣੇ ਪਿੰਡ ਦੇ ਮਿਡਲ ਸਕੂਲ ਨੂੰ ਦਿੱਤੀ 50 ਹਜਾਰ ਰੁਪਏ ਦੀ ਸਹਾਇਤਾ

IIT ਕਾਨਪੁਰ, NATRAX ਵਾਹਨਾਂ ਦੇ ਨਿਕਾਸ ਨਾਲ ਨਜਿੱਠਣ ਲਈ ਹੱਥ ਮਿਲਾਉਂਦੇ