Saturday, July 27, 2024  

ਚੰਡੀਗੜ੍ਹ

ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਤੇ ਪੁੱਤਰ ਭਾਜਪਾ ’ਚ ਸ਼ਾਮਲ

April 11, 2024

ਦਸਬ
ਚੰਡੀਗੜ੍ਹ/11 ਅਪ੍ਰੈਲ : ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਆਗੂਆਂ ਵੱਲੋਂ ਦਲ ਬਦਲੀਆਂ ਦਾ ਦੌਰ ਲਗਤਾਰ ਜਾਰੀ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਵੀਰਵਾਰ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ, ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਅਤੇ ਆਈਏਐਸ ਨੂੰਹ ਪਰਮਪਾਲ ਕੌਰ ਮਲੂਕਾ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਨੇ ਭਾਜਪਾ ਦੇ ਦਿੱਲੀ ਸਥਿਤੀ ਮੁੱਖ ਦਫ਼ਤਰ ਵਿਖੇ ਭਾਜਪਾ ਦਾ ਪੱਲਾ ਫੜਿਆ। ਰਾਮਪੂਰਾ ਫੂਲ ਦੇ ਪਿੰਡ ਮਲੂਕਾ ਦੇ ਰਹਿਣ ਵਾਲੇ ਮਲੂਕਾ ਪਰਿਵਾਰ ਦੀ ਸਿਆਸਤ ਵਿਚ ਚੰਗੀ ਪਕੜ ਹੈ। ਆਈਏਐਸ ਅਧਿਕਾਰੀ ਪਰਮਪਾਲ ਕੌਰ ਸਿੱਧੂ ਦੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਿਰੁੱਧ ਚੋਣ ਲੜਨ ਦੀ ਸੰਭਾਵਨਾ ਹੈ। ਇਨ੍ਹਾਂ ਆਗੂਆਂ ਦੀ ਭਾਜਪਾ ’ਚ ਸ਼ਮੂਲੀਅਤ ਕਰਾਉਣ ਵੇਲੇ ਕੇਂਦਰੀ ਮੰਤਰੀ ਹਰਦੀਪ ਪੁਰੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੂਬਾ ਪ੍ਰਧਾਨ ਜਸਵੀਰ ਸਿੰਘ ਗਡ਼੍ਹੀ ਦੀ ਪ੍ਰਧਾਨਗੀ ਹੇਠ ਬਸਪਾ ਦੀ ਨਵੀਂ ਕਾਰਜਕਾਰਨੀ ਗਠਨ ਕੀਤੀ - ਰਣਧੀਰ ਸਿੰਘ ਬੈਨੀਵਾਲ

ਚੰਡੀਗੜ੍ਹ ’ਚ ਮਿਲਿਆ ਸਵਾਈਨ ਫਲੂ ਦਾ ਪਹਿਲਾ ਮਾਮਲਾ, ਵਿਭਾਗ ਨੇ ਜਾਰੀ ਕੀਤੀ ਐਡਵਾਇਜ਼ਰੀ

ਚੰਡੀਗੜ੍ਹ ਨਗਰ ਨਿਗਮ ਦਾ ਜਨਰਲ ਇਜਲਾਸ ਹੋਇਆ ਸ਼ੁਰੂ

ਪੰਜਾਬ ਨਗਰ ਕੌਂਸਲ ਚੋਣਾਂ: ਅੱਜ ਹਾਈ ਕੋਰਟ ’ਚ ਹੋਵੇਗੀ ਸੁਣਵਾਈ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਦੇ ਮਾਤਾ ਨੰਦ ਰਾਣੀ ਦੇ ਦੇਹਾਂਤ 'ਤੇ ਅਦਾਰੇ ਦੇ ਐਮਡੀ ਸੁਖਵਿੰਦਰ ਸਿੰਘ ਸੇਖੋਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਮਾਤਾ ਨੰਦ ਰਾਣੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ

'ਦੇਸ਼ ਸੇਵਕ' ਦੇ ਜੀਐਮ-ਕਮ-ਰੈਜੀਡੈਂਟ ਐਡੀਟਰ ਚੇਤਨ ਸ਼ਰਮਾ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ

ਪ੍ਰਸ਼ਾਸਨ ਨੇ ਰਾਏਪੁਰ ਖੁਰਦ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਭੋਲਾ ਡਰੱਗਜ਼ ਕੇਸ ਵਿਚ ਅੱਜ ਹੋਵੇਗੀ ਅਹਿਮ ਸੁਣਵਾਈ

ਹਾਊਸਿੰਗ ਬੋਰਡ ਦੇ ਡਾਇਰੈਕਟਰਾਂ ਦੀ ਸਾਲ ਤੋਂ ਨਹੀਂ ਹੋਈ ਮੀਟਿੰਗ