Saturday, July 27, 2024  

ਪੰਜਾਬ

ਮੁਕਤਸਰ-ਬਠਿੰਡਾ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ ਚਾਰ ਜਣਿਆਂ ਦੀ ਮੌਤ

April 12, 2024

ਮੁਕਤਸਰ ਸਾਹਿਬ, 12 ਅਪ੍ਰੈਲ

ਸ਼ੁੱਕਰਵਾਰ ਨੂੰ ਤੜਕਸਾਰ ਮੁਕਤਸਰ ਬਠਿੰਡਾ ਰੋਡ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ ਤੇ ਦੋ ਔਰਤਾਂ ਗੰਭੀਰ ਜ਼ਖ਼਼ਮੀ ਹਨ। ਜਿਨ੍ਹਾਂ 'ਚੋਂ ਇਕ ਵਿਅਕਤੀ ਜਿਸਨੂੰ ਨਿੱਜੀ ਹਸਪਤਾਲ ਬਠਿੰਡਾ ਰੈਫਰ ਕੀਤਾ ਗਿਆ ਸੀ ਉਸ ਦੀ ਵੀ ਮੌਤ ਹੋ ਗਈ ਹੈ। ਹਾਦਸੇ 'ਚ ਕਾਰ ਸਵਾਰਾਂ ਵਿੱਚੋ ਸਿਰਫ ਇਕ ਲੜਕੀ ਹੀ ਬਚੀ ਹੈ। ਦੱਸਿਆ ਜਾਂਦਾ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ ਤੇ ਹਾਦਸਾ ਇੰਨਾ ਕੁ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਤੇ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਹਾਦਸਾ ਪਿੰਡ ਬੁੱਟਰ ਸ਼੍ਰੀ ਨੇੜੇ ਵਾਪਰਿਆ। ਦੱਸਿਆ ਜਾਂਦਾ ਹੈ ਕਿ ਕਾਰ ਬਠਿੰਡਾ ਤੋਂ ਮੁਕਤਸਰ ਵੱਲ ਨੂੰ ਆ ਰਹੀ ਸੀ ਤੇ ਸਾਰੇ ਕਾਰ ਸਵਾਰ ਮੁਕਤਸਰ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ