Saturday, July 27, 2024  

ਪੰਜਾਬ

ਸਿਵਲ ਸਰਜਨ ਨੇ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

April 12, 2024
ਸ੍ਰੀ ਫ਼ਤਹਿਗੜ੍ਹ ਸਾਹਿਬ)12 ਅਪ੍ਰੈਲ:
(ਰਵਿੰਦਰ ਸਿੰਘ ਢੀਂਡਸਾ )

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਅੱਜ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ  ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਤਾਂ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਉਨ੍ਹਾਂ ਨੇ ਸੈਂਟਰ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕਰਕੇ ਸੰਤੁਸ਼ਟੀ ਪ੍ਰਗਟ ਕੀਤੀ।ਉਹਨਾਂ ਸਟਾਫ ਨੂੰ ਹਦਾਇਤ ਕੀਤੀ ਕਿ ਸਿਹਤ ਸੈਂਟਰ ਦੇ ਅਪਹੁੰਚ ਏਰੀਏ ਵਿੱਚ ਆਊਟ ਰੀਚ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਨ  ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।ਉਹਨਾਂ ਇਹ ਵੀ ਕਿਹਾ ਕਿ ਜਚਾ ਬੱਚਾ ਦੀ ਮੌਤ ਦਰ ਨੂੰ ਘਟਾਉਣ ਵਿਚ ਯੋਗਦਾਨ ਪਾਉਣ ਲਈ ਘਰਾਂ ਵਿੱਚ ਜਣੇਪਾ ਨਾ ਹੋਣ ਦਿੱਤਾ ਜਾਵੇ ਜੇਕਰ ਕੋਈ ਦਾਈ ਘਰਾਂ ਵਿੱਚ ਜਣੇਪਾ ਕਰਦੀ ਹੈ ਤਾਂ ਉਹ ਉਨਾਂ ਦੇ ਧਿਆਨ ਵਿੱਚ ਲਿਆਉਣ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਵਿਧਾਇਕ ਰਾਏ

ਸਿਹਤ ਵਿਭਾਗ ਨੇ ਡੇਂਗੂ ਵਿਰੋਧੀ ਗਤੀਵਿਧੀਆਂ ਕਰਦਿਆਂ 1633 ਥਾਵਾਂ ਤੇ ਮੱਛਰ ਦਾ ਲਾਰਵਾ ਕਰਾਇਆ ਨਸ਼ਟ

ਪਿੰਡ ਰਾਮਪੁਰ ਵਿਖੇ ਘਰ ਵਿੱਚ ਸੁੱਤੇ ਪਏ ਵਿਅਕਤੀ 'ਤੇ ਸੁੱਟਿਆ ਤੇਜ਼ਾਬ,ਹਾਲਤ ਗੰਭੀਰ

ਬੀਬੀ ਪਰਮਜੀਤ ਕੌਰ ਸਰਹਿੰਦ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ: ਜਸਵੰਤ ਸਿੰਘ ਜਫ਼ਰ

ਪੰਜਾਬ ’ਚ ਕੱਲ੍ਹ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ, ਯੈਲੋ ਅਲਰਟ ਜਾਰੀ

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜਿਲੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

ਦੇਸ਼ ਭਗਤ ਯੂਨੀਵਰਸਿਟੀ ਨੇ ਕਰਵਾਇਆ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਪ੍ਰਵਾਸੀ ਮਜ਼ਦੂਰ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਕਿਸਾਨ ਦਾ ਕਤਲ

ਪੀ.ਐਸ.ਪੀ.ਸੀ.ਐਲ. ਦੇ ਐਚ.ਆਰ.ਡੀ. ਵਿੰਗ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਪੱਤਰਕਾਰਾਂ ਨੂੰ ਰੇਲਵੇ ਸਫਰ ਦੌਰਾਨ ਕਿਰਾਏ ਵਿੱਚ ਛੋਟ ਅਤੇ ਦਿੱਲੀ ਦੀ ਤਰ੍ਹਾਂ 20 ਹਜਾਰ ਪੈਨਸਨ ਦੇਣ ਦਾ ਪ੍ਰਬੰਧ ਕੀਤਾ ਜਾਵੇ : ਟਿਵਾਣਾ