Saturday, July 27, 2024  

ਕੌਮੀ

ਭਾਜਪਾ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਉਣ ਦੀ ਤਿਆਰੀ ’ਚ : ‘ਆਪ’

April 12, 2024

ਏਂਜਸੀ
ਨਵੀਂ ਦਿੱਲੀ, 12 ਅਪ੍ਰੈਲ : ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਸਰਕਾਰ ਕੌਮੀ ਰਾਜਧਾਨੀ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਵੱਡੀ ਸਿਆਸੀ ਸਾਜ਼ਿਸ਼ ਰਚ ਰਹੀ ਹੈ।
ਆਤਿਸ਼ੀ ਨੇ ਪ੍ਰੈਸ ਕਾਨਫਰੰਸ ’ਚ ਦਾਅਵਾ ਕੀਤਾ ਕਿ ਪਿਛਲੇ ਕੁਝ ਮਹੀਨਿਆਂ ’ਚ ਅਜਿਹੀਆਂ ਕਈ ਘਟਨਾਵਾਂ ਵਾਪਰੀਆਂ ਹਨ ਜੋ ਇਸ ਖਦਸ਼ੇ ਵੱਲ ਇਸ਼ਾਰਾ ਕਰਦੀਆਂ ਹਨ। ਉਨ੍ਹਾਂ ਕਿਹਾ, ‘ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਸਿਆਸੀ ਸਾਜ਼ਿਸ਼ ਹੈ। ਆਤਿਸ਼ੀ ਨੇ ਕਿਹਾ ਕਿ ਸਾਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ’ਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇਗਾ ਪਰ ਦਿੱਲੀ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ ਅਤੇ ਆਦੇਸ਼ ਦੇ ਵਿਰੁੱਧ ਹੋਵੇਗਾ।’

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰੀ ਬਜਟ: ਯੁਵਾ ਸਸ਼ਕਤੀਕਰਨ ਨੂੰ ਹੁਲਾਰਾ, ਕਰਮਚਾਰੀਆਂ ਵਿੱਚ ਔਰਤਾਂ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ

ਕੇਂਦਰ 11.11 ਲੱਖ ਕਰੋੜ ਰੁਪਏ ਜਾਂ ਜੀਡੀਪੀ ਦਾ 3.4 ਪ੍ਰਤੀਸ਼ਤ ਕੈਪੈਕਸ ਰੱਖਦਾ