Saturday, July 27, 2024  

ਕੌਮੀ

ਅਦਾਲਤ ਨੇ ਕਵਿਤਾ ਨੂੰ 15 ਅਪ੍ਰੈਲ ਤੱਕ ਸੀਬੀਆਈ ਹਿਰਾਸਤ ’ਚ ਭੇਜਿਆ

April 12, 2024

ਏਂਜਸੀ
ਨਵੀਂ ਦਿੱਲੀ, 12 ਅਪ੍ਰੈਲ : ਇਥੋਂ ਦੀ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਬੀਆਰਐੱਸ ਆਗੂ ਕੇ. ਕਵਿਤਾ ਦਾ 15 ਅਪ੍ਰੈਲ ਤੱਕ ਸੀਬੀਆਈ ਨੂੰ ਰਿਮਾਂਡ ਦੇ ਦਿੱਤਾ। ਏਜੰਸੀ ਨੇ ਕਵਿਤਾ ਦਾ ਪੰਜ ਦਿਨ ਰਿਮਾਂਡ ਮੰਗਿਆ ਸੀ। ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਗ੍ਰਿਫਤਾਰੀ ਤੋਂ ਬਾਅਦ ਕਵਿਤਾ ਤਿਹਾੜ ਜੇਲ੍ਹ ਵਿੱਚ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕਵਿਤਾ ਅਤੇ ਸੀਬੀਆਈ ਵੱਲੋਂ ਪੇਸ਼ ਹੋਏ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਤੇ ਬਾਅਦ ਦੁਪਹਿਰ ਉਸ ਨੇ ਕਵਿਤਾ ਦਾ ਰਿਮਾਂਡ ਸੀਬੀਆਈ ਨੂੰ ਦੇ ਦਿੱਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਬਜਟ ਤੋਂ ਬਾਅਦ ਸਟਾਕ ਮਾਰਕੀਟ ਟਾਪ ਗੇਅਰ ਵਿੱਚ, ਪਿਛਲੇ 6 ਸਾਲਾਂ ਵਿੱਚ ਸਭ ਤੋਂ ਵਧੀਆ ਹਫਤਾਵਾਰੀ ਲੜੀ

FPIs ਨੇ 52,910 ਕਰੋੜ ਰੁਪਏ ਦਾ ਨਿਵੇਸ਼ ਕੀਤਾ ਕਿਉਂਕਿ ਬਜਟ ਦਾ ਉਦੇਸ਼ ਸਥਿਰ ਨਿਵੇਸ਼ ਵਾਤਾਵਰਣ ਨੂੰ ਉਤਸ਼ਾਹਿਤ ਕਰਨਾ

ਘੱਟ ਆਮਦਨ ਕਰ ਐਫਐਮਸੀਜੀ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਵੇਗਾ

LIC ਸਟਾਕ 1,178.60 ਰੁਪਏ ਦੇ ਨਵੇਂ ਜੀਵਨ ਕਾਲ ਦੇ ਉੱਚੇ ਪੱਧਰ 'ਤੇ ਪਹੁੰਚ ਗਿਆ

ਸਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਉੱਚਾ ਕਾਰੋਬਾਰ ਕਰਦਾ

ਨਕਾਰਾਤਮਕ ਗਲੋਬਲ ਸੰਕੇਤਾਂ 'ਤੇ ਸੈਂਸੈਕਸ ਹੇਠਾਂ ਕਾਰੋਬਾਰ ਕਰਦਾ

ਉਤਰਾਅ-ਚੜ੍ਹਾਅ ਦੇ ਵਿਚਕਾਰ ਸੈਂਸੈਕਸ ਦਾ ਕਾਰੋਬਾਰ ਘੱਟ ਰਿਹਾ

ਉਹਨਾਂ ਸਟਾਕਾਂ ਵਿੱਚ ਨਿਵੇਸ਼ ਕਰਨ ਦਾ ਸਮਾਂ ਜੋ ਵਧੀਆ ਰਿਟਰਨ ਪ੍ਰਦਾਨ ਕਰ ਸਕਦੇ ਹਨ: LTCG ਟੈਕਸ ਦੇ ਮਾਹਰ

ਕੇਂਦਰੀ ਬਜਟ: ਭਾਰਤੀ ਸਟਾਰਟਅਪ ਈਕੋਸਿਸਟਮ ਨੇ ਦੂਤ ਟੈਕਸ ਖ਼ਤਮ ਕਰਨ ਦੀ ਸ਼ਲਾਘਾ ਕੀਤੀ

ਕੇਂਦਰੀ ਬਜਟ 2024: ਕੀ ਹੋਵੇਗਾ ਸਸਤਾ ਅਤੇ ਕੀ ਮਹਿੰਗਾ?