Saturday, July 27, 2024  

ਖੇਤਰੀ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਦਿੱਤੀਆਂ ਵਧਾਈਆਂ

April 12, 2024

ਸ੍ਰੀ ਅਨੰਦਪੁਰ ਸਾਹਿਬ 12 ਅਪ੍ਰੈਲ (ਤਰਲੋਚਨ ਸਿੰਘ) : ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਨੇ ਅੱਜ ਖਾਲਸਾ ਪੰਥ ਦੇ 325ਵੇੰ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨਾਂ ਨੇ ਕਿਹਾ ਕਿ ਉਨਾਂ ਲਈ ਬਹੁਤ ਵੱਡੀ ਮਾਣ ਦੀ ਗੱਲ ਹੈ ਕਿ ਖਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨਾਂ ਕਿਹਾ ਕਿ ਇਹ ਉਹ ਧਰਤੀ ਹੈ ਜਿੱਥੇ ਜਬਰ ਅਤੇ ਜ਼ੁਲਮ ਦਾ ਟਾਕਰਾ ਕਰਨ ਲਈ ਕਲਗੀਧਰ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗਰੂ ਗੋਬਿੰਦ ਸਿੰਘ ਜੀ ਨੇ 1699 ਦੀ ਵਿਸਾਖੀ ਵਾਲੇ ਦਿਨ ਪੰਜ ਸਿੱਖਾਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਆਪ ਦੀ ਸਰਕਾਰ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਅਤੇ ਇਸ ਦੇ ਆਸ ਪਾਸ ਦੇ ਖੇਤਰ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਿਤ ਕਰਨ ਦੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜ ਲਗਾਤਾਰ ਜਾਰੀ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ