Saturday, July 27, 2024  

ਖੇਤਰੀ

ਪਿੰਡ ਭਬਾਤ ਦੇ ਸਕੂਲ ਵਿੱਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕਰਕੇ ਈਦ ਮਨਾਈ

April 12, 2024

ਜ਼ੀਰਕਪੁਰ, 12 ਅਪ੍ਰੈਲ ਵਿੱਕੀ ਭਬਾਤ ) : ਈਦ ਉਲ ਫਿਤਰ ਦਾ ਤਿਉਹਾਰ ਜ਼ੀਰਕਪੁਰ ਵਿਖ਼ੇ ਧੂਮਧਾਮ ਨਾਲ ਮਨਾਇਆ ਗਿਆ ਮੁਸਲਿਮ ਭਾਈਚਾਰੇ ਦੁਆਰਾ ਰਮਜ਼ਾਂਨ ਦੇ ਮਹੀਨੇ ਰੋਜੇ ਰੱਖਣ ਤੋਂ ਬਾਅਦ ਮਿੱਠੀ ਈਦ ਦਾ ਤਿਉਹਾਰ ਬਹੁਤ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ । ਜ਼ੀਰਕਪੁਰ ਵਿਖ਼ੇ ਅਲੱਗ ਅਲੱਗ ਥਾਵਾਂ ਤੇ ਨਮਾਜ਼ ਅਦਾ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਭਾਗ ਲਿਆ ਗਿਆ ਅਤੇ ਅਮਨ ਸ਼ਾਂਤੀ ਦੀ ਦੁਆ ਮੰਗੀ ਗਈ। ਜਿਸ ਤੋਂ ਬਾਅਦ ਸਾਰਿਆਂ ਨੇ ਇਕ ਦੂਜੇ ਨੂੰ ਗਲੇ ਮਿਲਾਇਆ। ਉਨ੍ਹਾਂ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ ਪਰ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।ਈਦ ਦੇ ਮੌਕੇ 'ਤੇ ਸਵੇਰ ਤੋਂ ਹੀ ਮੁਸਲਮਾਨਾਂ ਦੇ ਘਰਾਂ 'ਚ ਖੀਰ ਤਿਆਰ ਕੀਤੀ ਜਾਣੀ ਸ਼ੁਰੂ ਹੋ ਗਈ ਅਤੇ ਹਰ ਕੋਈ ਚਾਹੇ ਬੱਚੇ ਹੋਵੇ ਜਾਂ ਬੁੱਢੇ, ਸਭ ਨੇ ਰੰਗ-ਬਿਰੰਗੇ ਕੱਪੜੇ ਪਹਿਨੇ । ਮਸਜਿਦ ਦੇ ਇਮਾਮ ਸ਼ਮਸ਼ਾਦ ਦੀ ਅਗਵਾਈ ਹੇਠ ਸਵੇਰੇ ਈਦ ਦੀ ਨਮਾਜ਼ ਅਦਾ ਕੀਤੀ ਅਤੇ ਗਫੂਰ ਨੇ ਸਮੂਹ ਪਿੰਡ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 

ਹੋਰ ਖ਼ਬਰਾਂ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ