Saturday, July 27, 2024  

ਖੇਤਰੀ

ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ

April 12, 2024

ਸ਼ਹਿਰ ਤੇ ਛਾਉਣੀ ਦੇ ਨਾਮਵਰ ਸਮਾਜ ਸੇਵੀਆਂ ਨੇ ਕੀਤੀ ਸ਼ਮੂਲੀਅਤ।

ਫ਼ਿਰੋਜ਼ਪੁਰ, 12 ਅਪ੍ਰੈਲ (ਅਸ਼ੋਕ ਭਾਰਦਵਾਜ) :  ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ 'ਚ ਮਨਾਇਆ ਗਿਆ 130ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੋਕੇ ਤੇ ਬੈਕ ਦੇ ਸਮੂਹ ਸਟਾਫ ਵਲੋ ਕੇਕ ਕੱਟਿਆ ਗਿਆ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਨੈਸ਼ਨਲ ਬੈਂਕ ਫ਼ਿਰੋਜ਼ਪੁਰ ਛਾਉਣੀ ਨੰਬਰ 2 ਦੇ ਚੀਫ਼ ਮੈਨੇਜਰ ਦੀਪਕ ਕੁਮਾਰ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਦੀ ਸਥਾਪਨਾ ਹੋਏ ਨੂੰ 130 ਸਾਲ ਹੋ ਗਏ ਹਨ। ਇਸ ਖੁਸ਼ੀ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਚੀਫ਼ ਮੈਨੇਜਰ ਦੀਪਕ ਕੁਮਾਰ, ਸੇਵਾਮੁਕਤ ਪ੍ਰੋਫ਼ੈਸਰ ਲਲਿਤ ਮੋਹਨ ਗੋਇਲ, ਫ਼ਿਰੋਜ਼ਪੁਰ ਛਾਉਣੀ ਦੇ ਸੀਨੀਅਰ ਸਿਟੀਜ਼ਨ ਸਮੇਤ ਹਾਜ਼ਰ ਸਨ। ਜਾਣਕਾਰੀ ਦਿੰਦਿਆਂ ਬੈਂਕ ਮੈਨੇਜਰ ਦੀਪਕ ਕੁਮਾਰ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਲੋਕਾਂ ਦਾ ਭਰੋਸੇਮੰਦ ਬੈਂਕ ਹੈ। ਇਸ ਸਮੇਂ ਉਨ੍ਹਾਂ ਦੇ ਨਾਲ ਸਟਾਫ਼ ਮੈਂਬਰ ਦੀਪਕ ਕੁਮਾਰ ਬਰਾਂਚ ਮੈਨੇਜਰ, ਚਰਨਜੀਤ ਸਿੰਘ ਮੈਨੇਜਰ, ਸੰਜੀਵ ਗਰਗ ਡਿਪਟੀ ਮੈਨੇਜਰ, ਰੁਪਿੰਦਰ ਕੌਰ, ਬਲਜੀਤ ਕੌਰ, ਪ੍ਰਦੀਪ ਕੌਰ ਅਤੇ ਸਮਾਜ ਸੇਵੀ ਗੋਵਿੰਦ ਰਾਮ ਗੋਇਲ, ਹਰੀਸ਼ ਗੋਇਲ, ਕੁਲਬੀਰ ਸਿੰਘ ਖਾਰਾ, ਵਿਕਾਸ ਮਿੱਤਲ, ਵਿਨੋਦ ਆਦਿ ਹਾਜ਼ਰ ਸਨ । ਸੋਈ ਅਤੇ ਹੋਰ ਪਤਵੰਤੇ ਹਾਜ਼ਰ ਸਨ!

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

NDRF ਨੇ ਗੁਜਰਾਤ ਦੇ ਪਿੰਡ 'ਚ ਹੜ੍ਹ ਦੇ ਪਾਣੀ 'ਚ ਫਸੇ 16 ਹੋਰ ਲੋਕਾਂ ਨੂੰ ਬਚਾਇਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਅਨੁਰਾਗ ਗੁਪਤਾ ਨੂੰ ਝਾਰਖੰਡ ਦਾ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਕੇਰਲ ਦੀ ਔਰਤ 'ਲਾਪਤਾ', 20 ਕਰੋੜ ਦੀ ਠੱਗੀ ਮਾਰਨ ਦਾ ਮਾਮਲਾ ਦਰਜ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਜਿਵੇਂ ਕਿ ਮੀਂਹ ਜਾਰੀ ਹੈ, ਮਹਾਰਾਸ਼ਟਰ ਅਤੇ ਕਰਨਾਟਕ ਸਰਹੱਦੀ ਹੜ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖਦੇ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਹੜ੍ਹ ਨਾਲ ਭਰੇ ਪੁਣੇ, ਲਵਾਸਾ ਸ਼ਹਿਰ ਦਾ ਪਹਾੜੀ ਹਿੱਸਾ ਵਿਲਾ 'ਤੇ ਡਿੱਗਿਆ ਬਿਜਲੀ ਦਾ ਕਰੰਟ, ਨੇਪਾਲੀ ਲੜਕੇ ਸਮੇਤ 3 ਦੀ ਮੌਤ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕੇਰਲ ਦਾ ਪਾਦਰੀ ਚਰਚ ਦੇ ਅਹਾਤੇ 'ਚ ਮ੍ਰਿਤਕ ਪਾਇਆ ਗਿਆ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਕਠੂਆ ਅੱਤਵਾਦੀ ਹਮਲਾ: ਜੈਸ਼ ਦੇ ਦੋ ਸਾਥੀ ਗ੍ਰਿਫਤਾਰ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਬਿਹਾਰ ਦੇ 20 ਜ਼ਿਲ੍ਹਿਆਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਐਕਸਪ੍ਰੈੱਸਵੇਅ ਪ੍ਰਾਜੈਕਟ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਜ਼ਖਮੀ ਹੋਏ ਜਵਾਨ ਨੇ ਦਮ ਤੋੜਿਆ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ

ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਚੱਲ ਰਹੀ ਗੋਲੀਬਾਰੀ 'ਚ ਇਕ ਅੱਤਵਾਦੀ ਦੀ ਮੌਤ, ਫੌਜੀ ਜ਼ਖਮੀ